Harbhajan Singh ETO(@AAPHarbhajan) 's Twitter Profileg
Harbhajan Singh ETO

@AAPHarbhajan

Minister of Power and PWD, Punjab

ID:1130033380442009600

linkhttps://en.m.wikipedia.org/wiki/Harbhajan_Singh_ETO calendar_today19-05-2019 08:52:07

946 Tweets

14,1K Followers

37 Following

AAP Punjab(@AAPPunjab) 's Twitter Profile Photo

ਸੰਜੀਵ ਕੁਮਾਰ ਲਵਲੀ
(ਨਗਰ ਕੌਂਸਲ ਪ੍ਰਧਾਨ ਜੰਡਿਆਲਾ ਗੁਰੂ)

ਸ: ਰਣਧੀਰ ਸਿੰਘ ਧੀਰਾ
ਮੀਤ ਪ੍ਰਧਾਨ

ਆਸ਼ੂ ਵਿਨਾਇਕ, ਕੌਂਸਲਰ (ਕਾਂਗਰਸ)

ਕੈਬਨਿਟ ਮੰਤਰੀ Harbhajan Singh ETO ਜੀ ਦੀ ਮੌਜੂਦਗੀ ‘ਚ ਕਾਂਗਰਸ ਨੂੰ ਅਲਵਿਦਾ ਆਖ ਹੋਏ AAP ‘ਚ ਸ਼ਾਮਲ👇🏻

ਸੰਜੀਵ ਕੁਮਾਰ ਲਵਲੀ (ਨਗਰ ਕੌਂਸਲ ਪ੍ਰਧਾਨ ਜੰਡਿਆਲਾ ਗੁਰੂ) ਸ: ਰਣਧੀਰ ਸਿੰਘ ਧੀਰਾ ਮੀਤ ਪ੍ਰਧਾਨ ਆਸ਼ੂ ਵਿਨਾਇਕ, ਕੌਂਸਲਰ (ਕਾਂਗਰਸ) ਕੈਬਨਿਟ ਮੰਤਰੀ @AAPHarbhajan ਜੀ ਦੀ ਮੌਜੂਦਗੀ ‘ਚ ਕਾਂਗਰਸ ਨੂੰ ਅਲਵਿਦਾ ਆਖ ਹੋਏ AAP ‘ਚ ਸ਼ਾਮਲ👇🏻
account_circle
Harbhajan Singh ETO(@AAPHarbhajan) 's Twitter Profile Photo

ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੋਤੀ-ਜੋਤਿ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾ ਅਤੇ ਸਤਿਕਾਰ ਸਹਿਤ ਨਮਨ।

ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੋਤੀ-ਜੋਤਿ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾ ਅਤੇ ਸਤਿਕਾਰ ਸਹਿਤ ਨਮਨ।
account_circle
Harbhajan Singh ETO(@AAPHarbhajan) 's Twitter Profile Photo

ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਗੁਰਗੱਦੀ ਦਿਵਸ ਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ ਹੋਵੇ।

ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਗੁਰਗੱਦੀ ਦਿਵਸ ਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ ਹੋਵੇ।
account_circle
Harbhajan Singh ETO(@AAPHarbhajan) 's Twitter Profile Photo

“ਆਪ” ਦੇ ਪਰਿਵਾਰ ਵਿੱਚ ਹੋਇਆ ਵਾਧਾ।
ਆਮ ਆਦਮੀ ਪਾਰਟੀ ਅਤੇ ਮਾਨ ਸਰਕਾਰ ਦੇ ਵਿਕਾਸਪੱਖੀ ਅਤੇ ਲੋਕਹਿੱਤ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਮੇਰੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਉਸਮਾਂ ਦੇ ਦਰਜਨਾਂ ਪਰਿਵਾਰਾਂ ਨੇ “ਆਪ” ਦਾ ਪੱਲ੍ਹਾ ਫੜਿਆ।

“ਆਪ” ਦੇ ਪਰਿਵਾਰ ਵਿੱਚ ਹੋਇਆ ਵਾਧਾ। ਆਮ ਆਦਮੀ ਪਾਰਟੀ ਅਤੇ ਮਾਨ ਸਰਕਾਰ ਦੇ ਵਿਕਾਸਪੱਖੀ ਅਤੇ ਲੋਕਹਿੱਤ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਮੇਰੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਉਸਮਾਂ ਦੇ ਦਰਜਨਾਂ ਪਰਿਵਾਰਾਂ ਨੇ “ਆਪ” ਦਾ ਪੱਲ੍ਹਾ ਫੜਿਆ। #HarbhajanSinghETO #jandialaguru #AAPPunjab
account_circle
Harbhajan Singh ETO(@AAPHarbhajan) 's Twitter Profile Photo

ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜੋਧਾਨਗਰੀ ਦੇ ਦਰਜਨਾਂ ਪਰਿਵਾਰ ਆਪਣੇ ਸਾਥੀਆਂ ਸਮੇਤ ਰਿਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ।

ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜੋਧਾਨਗਰੀ ਦੇ ਦਰਜਨਾਂ ਪਰਿਵਾਰ ਆਪਣੇ ਸਾਥੀਆਂ ਸਮੇਤ ਰਿਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ। #jandialaguru #HarbhajanSinghETO
account_circle
Harbhajan Singh ETO(@AAPHarbhajan) 's Twitter Profile Photo

ਲੋਕ ਸਭਾ ਖਡੂਰ ਸਾਹਿਬ ਦੀ ਸਮੁੱਚੀ ਲੀਡਰਸ਼ਿਪ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਮੁੱਖ ਮੰਤਰੀ ਦਿੱਲੀ ਸ਼੍ਰੀ Arvind Kejriwal ਜੀ ਦੀ ਧਰਮ ਪਤਨੀ ਸ਼੍ਰੀਮਤੀ ਸੁਨੀਤਾ ਕੇਜਰੀਵਾਲ ਜੀ ਨਾਲ ਮੁਲਾਕਾਤ ਕੀਤੀ।
ਸੰਘਰਸ਼ ਦੀ ਇਸ ਔਖੀ ਘੜੀ ਵਿੱਚ ਸਮੁੱਚੀ ਆਪ ਲੀਡਰਸ਼ਿਪ ਅਤੇ ਵਲੰਟੀਅਰ ਚੱਟਾਨ ਵਾਂਗ ਉਹਨਾਂ ਦੇ ਨਾਲ ਖੜ੍ਹੇ ਹਨ, ਇਸ ਮੌਕੇ ਉਨ੍ਹਾਂ…

ਲੋਕ ਸਭਾ ਖਡੂਰ ਸਾਹਿਬ ਦੀ ਸਮੁੱਚੀ ਲੀਡਰਸ਼ਿਪ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਮੁੱਖ ਮੰਤਰੀ ਦਿੱਲੀ ਸ਼੍ਰੀ @ArvindKejriwal ਜੀ ਦੀ ਧਰਮ ਪਤਨੀ ਸ਼੍ਰੀਮਤੀ ਸੁਨੀਤਾ ਕੇਜਰੀਵਾਲ ਜੀ ਨਾਲ ਮੁਲਾਕਾਤ ਕੀਤੀ। ਸੰਘਰਸ਼ ਦੀ ਇਸ ਔਖੀ ਘੜੀ ਵਿੱਚ ਸਮੁੱਚੀ ਆਪ ਲੀਡਰਸ਼ਿਪ ਅਤੇ ਵਲੰਟੀਅਰ ਚੱਟਾਨ ਵਾਂਗ ਉਹਨਾਂ ਦੇ ਨਾਲ ਖੜ੍ਹੇ ਹਨ, ਇਸ ਮੌਕੇ ਉਨ੍ਹਾਂ…
account_circle
Harbhajan Singh ETO(@AAPHarbhajan) 's Twitter Profile Photo

ਆਪ ਸਭ ਨੂੰ ਰਾਮ ਨੌਮੀ ਦੇ ਪਾਵਨ ਅਵਸਰ ਮੌਕੇ ਲੱਖ-ਲੱਖ ਵਧਾਈਆਂ ।

2024

ਆਪ ਸਭ ਨੂੰ ਰਾਮ ਨੌਮੀ ਦੇ ਪਾਵਨ ਅਵਸਰ ਮੌਕੇ ਲੱਖ-ਲੱਖ ਵਧਾਈਆਂ । #ramnavami2024 #ramnavami
account_circle
Harbhajan Singh ETO(@AAPHarbhajan) 's Twitter Profile Photo

ਸੰਵਿਧਾਨ ਦੇ ਰਚਨਹਾਰੇ ਭਾਰਤ ਰਤਨ ਬਾਬਾ ਸਾਹਿਬ ਡਾ. ਬੀ. ਆਰ ਅੰਬੇਡਕਰ ਜੀ ਦੇ ਜਨਮ ਦੀ ਵਰ੍ਹੇਗੰਢ ਮੌਕੇ ਸਲਾਮ ।
ofIndia

ਸੰਵਿਧਾਨ ਦੇ ਰਚਨਹਾਰੇ ਭਾਰਤ ਰਤਨ ਬਾਬਾ ਸਾਹਿਬ ਡਾ. ਬੀ. ਆਰ ਅੰਬੇਡਕਰ ਜੀ ਦੇ ਜਨਮ ਦੀ ਵਰ੍ਹੇਗੰਢ ਮੌਕੇ ਸਲਾਮ । #brambedkar #bhimraoambedkar #ambedkar #Constitution #ConstitutionofIndia #histor #Dainiksavera #PunjabKesari #Jagbani #HindSamachar
account_circle
Harbhajan Singh ETO(@AAPHarbhajan) 's Twitter Profile Photo

ਭਾਰਤ ਰਤਨ ਬਾਬਾ ਸਾਹਿਬ ਸ਼੍ਰੀ ਭੀਮ ਰਾਓ ਅੰਬੇਡਕਰ ਜੀ ਦੀ ਜਨਮ ਵਰ੍ਹੇਗੰਢ ਮੌਕੇ ਉਨ੍ਹਾਂ ਨੂੰ ਕੋਟਿ ਕੋਟਿ ਪ੍ਰਣਾਮ। ਸਮਾਜਿਕ ਬਰਾਬਰਤਾ ਲਈ ਉਨ੍ਹਾਂ ਵੱਲੋਂ ਕੀਤੇ ਅਣਥੱਕ ਯਤਨ, ਉੱਚੀਆਂ ਸਮਾਜਿਕ ਕਦਰਾਂ-ਕੀਮਤਾਂ ਅਤੇ ਦੂਰਦਰਸ਼ੀ ਸੋਚ, ਭਾਰਤੀਆਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਦੇ ਰਹਿਣਗੇ।

ਭਾਰਤ ਰਤਨ ਬਾਬਾ ਸਾਹਿਬ ਸ਼੍ਰੀ ਭੀਮ ਰਾਓ ਅੰਬੇਡਕਰ ਜੀ ਦੀ ਜਨਮ ਵਰ੍ਹੇਗੰਢ ਮੌਕੇ ਉਨ੍ਹਾਂ ਨੂੰ ਕੋਟਿ ਕੋਟਿ ਪ੍ਰਣਾਮ। ਸਮਾਜਿਕ ਬਰਾਬਰਤਾ ਲਈ ਉਨ੍ਹਾਂ ਵੱਲੋਂ ਕੀਤੇ ਅਣਥੱਕ ਯਤਨ, ਉੱਚੀਆਂ ਸਮਾਜਿਕ ਕਦਰਾਂ-ਕੀਮਤਾਂ ਅਤੇ ਦੂਰਦਰਸ਼ੀ ਸੋਚ, ਭਾਰਤੀਆਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਦੇ ਰਹਿਣਗੇ। #drbrambedkar
account_circle
Harbhajan Singh ETO(@AAPHarbhajan) 's Twitter Profile Photo

ਸਾਕਾ ਜਲ੍ਹਿਆਂਵਾਲ਼ਾ ਬਾਗ਼ ਦੇ ਸਮੂਹ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ।

ਸਾਕਾ ਜਲ੍ਹਿਆਂਵਾਲ਼ਾ ਬਾਗ਼ ਦੇ ਸਮੂਹ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ।
account_circle
Harbhajan Singh ETO(@AAPHarbhajan) 's Twitter Profile Photo

ਖ਼ੁਸ਼ਹਾਲੀ ਅਤੇ ਚੜ੍ਹਦੀਕਲਾ ਦੇ ਪ੍ਰਤੀਕ ਵਿਸਾਖੀ ਤਿਉਹਾਰ ਦੀਆਂ ਆਪ ਸਭ ਨੂੰ ਤਹਿ ਦਿਲੋਂ ਵਧਾਈਆਂ।

ਖ਼ੁਸ਼ਹਾਲੀ ਅਤੇ ਚੜ੍ਹਦੀਕਲਾ ਦੇ ਪ੍ਰਤੀਕ ਵਿਸਾਖੀ ਤਿਉਹਾਰ ਦੀਆਂ ਆਪ ਸਭ ਨੂੰ ਤਹਿ ਦਿਲੋਂ ਵਧਾਈਆਂ।
account_circle
Harbhajan Singh ETO(@AAPHarbhajan) 's Twitter Profile Photo

ਦੇਸ਼-ਵਿਦੇਸ਼ 'ਚ ਵਸਦੀ ਸਮੂਹ ਗੁਰੂ ਰੂਪ ਸਾਧ-ਸੰਗਤ ਨੂੰ ਖ਼ਾਲਸਾ ਸਾਜਣਾ ਦਿਵਸ ਦੀਆਂ ਲੱਖ-ਲੱਖ ਵਧਾਈਆਂ।
.
.
history

ਦੇਸ਼-ਵਿਦੇਸ਼ 'ਚ ਵਸਦੀ ਸਮੂਹ ਗੁਰੂ ਰੂਪ ਸਾਧ-ਸੰਗਤ ਨੂੰ ਖ਼ਾਲਸਾ ਸਾਜਣਾ ਦਿਵਸ ਦੀਆਂ ਲੱਖ-ਲੱਖ ਵਧਾਈਆਂ। . . #khalsapanth #sikh #Sikhs #SikhSangat #GuruGobindSingh #SriAnandpurSahib #sikhhistory
account_circle
Harbhajan Singh ETO(@AAPHarbhajan) 's Twitter Profile Photo

ਪਿੰਡ ਮਿਹਰਬਾਨਪੁਰਾ ਦੇ ਡਾ. ਜਸਬੀਰ ਸਿੰਘ, ਅਮਰੀਕ ਸਿੰਘ ਪੰਚਾਇਤ ਮੈਂਬਰ, ਜਸਬੀਰ ਸਿੰਘ ਸਾਬਕਾ ਪੰਚਾਇਤ ਮੈਂਬਰ ਆਪਣੇ ਸਾਥੀਆਂ ਸਮੇਤ ਰਿਵਾਇਤੀ ਪਾਰਟੀਆਂ ਛੱਡ ਆਮ ਆਦਮੀ ਪਾਰਟੀ ਵਿਚ ਸ਼ਾਮਲ।

ਪਿੰਡ ਮਿਹਰਬਾਨਪੁਰਾ ਦੇ ਡਾ. ਜਸਬੀਰ ਸਿੰਘ, ਅਮਰੀਕ ਸਿੰਘ ਪੰਚਾਇਤ ਮੈਂਬਰ, ਜਸਬੀਰ ਸਿੰਘ ਸਾਬਕਾ ਪੰਚਾਇਤ ਮੈਂਬਰ ਆਪਣੇ ਸਾਥੀਆਂ ਸਮੇਤ ਰਿਵਾਇਤੀ ਪਾਰਟੀਆਂ ਛੱਡ ਆਮ ਆਦਮੀ ਪਾਰਟੀ ਵਿਚ ਸ਼ਾਮਲ। #AAPPunjab #jandialaguru #HarbhajanSinghETO
account_circle
Harbhajan Singh ETO(@AAPHarbhajan) 's Twitter Profile Photo

ਸੇਵਾ ਦੇ ਪੁੰਜ, ਧੰਨ ਧੰਨ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜੋਤੀ ਜੋਤਿ ਦਿਵਸ ਤੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ।

ਸੇਵਾ ਦੇ ਪੁੰਜ, ਧੰਨ ਧੰਨ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜੋਤੀ ਜੋਤਿ ਦਿਵਸ ਤੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ।
account_circle
Bhagwant Mann(@BhagwantMann) 's Twitter Profile Photo

ਮੰਡੀਆਂ 'ਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਦੀ ਅੱਜ ਸਮੀਖਿਆ ਕੀਤੀ...ਮੰਡੀਆਂ 'ਚ ਪ੍ਰਬੰਧ ਮੁਕੰਮਲ ਨੇ...ਟਰਾਲੀ ਤੋਂ ਫ਼ਸਲ ਲੈਂਦੇ ਹੀ ਕਿਸਾਨਾਂ ਦੀ ਫ਼ਸਲ ਦਾ ਭੁਗਤਾਨ ਹੋਵੇਗਾ...ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ 12 ਲੱਖ ਮੀਟ੍ਰਿਕ ਟਨ ਵਾਧੂ ਝਾੜ ਦੀ ਉਮੀਦ ਹੈ...

ਨਾਲ ਹੀ ਨਰਮਾ ਬੈਲਟ ਵਾਲੇ ਕਿਸਾਨਾਂ ਨੂੰ ਵਿਸਾਖੀ ਤੋਂ ਨਹਿਰੀ ਪਾਣੀ ਮਿਲਣਾ…

account_circle
Harbhajan Singh ETO(@AAPHarbhajan) 's Twitter Profile Photo

“ਆਪ” ਦੇ ਪਰਿਵਾਰ ਵਿੱਚ ਹੋਇਆ ਵਾਧਾ।
ਆਮ ਆਦਮੀ ਪਾਰਟੀ ਅਤੇ ਮਾਨ ਸਰਕਾਰ ਦੇ ਵਿਕਾਸਪੱਖੀ ਅਤੇ ਲੋਕਹਿੱਤ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਮੇਰੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਧਰਦਿਉ ਦੇ 50 ਤੋਂ ਵੱਧ ਪਰਿਵਾਰਾਂ ਨੇ “ਆਪ” ਦਾ ਪੱਲ੍ਹਾ ਫੜਿਆ।

“ਆਪ” ਦੇ ਪਰਿਵਾਰ ਵਿੱਚ ਹੋਇਆ ਵਾਧਾ। ਆਮ ਆਦਮੀ ਪਾਰਟੀ ਅਤੇ ਮਾਨ ਸਰਕਾਰ ਦੇ ਵਿਕਾਸਪੱਖੀ ਅਤੇ ਲੋਕਹਿੱਤ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਮੇਰੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਧਰਦਿਉ ਦੇ 50 ਤੋਂ ਵੱਧ ਪਰਿਵਾਰਾਂ ਨੇ “ਆਪ” ਦਾ ਪੱਲ੍ਹਾ ਫੜਿਆ। #HarbhajanSinghETO #jandialaguru #AAPPunjab
account_circle
Harbhajan Singh ETO(@AAPHarbhajan) 's Twitter Profile Photo

ਸਮੂਹ ਮੁਸਲਿਮ ਭੈਣਾਂ-ਭਰਾਵਾਂ ਨੂੰ ਖ਼ੁਸ਼ੀਆਂ ਭਰੇ ਤਿਉਹਾਰ ਈਦ-ਉਲ-ਫ਼ਿਤਰ ਦੀਆਂ ਬਹੁਤ ਬਹੁਤ ਮੁਬਾਰਕਾਂ।
.
.
Mubarak

ਸਮੂਹ ਮੁਸਲਿਮ ਭੈਣਾਂ-ਭਰਾਵਾਂ ਨੂੰ ਖ਼ੁਸ਼ੀਆਂ ਭਰੇ ਤਿਉਹਾਰ ਈਦ-ਉਲ-ਫ਼ਿਤਰ ਦੀਆਂ ਬਹੁਤ ਬਹੁਤ ਮੁਬਾਰਕਾਂ। . . #Eidulfitar #EidUlFitr #EidUlFitrMubarak #eidulfitr2024
account_circle
Harbhajan Singh ETO(@AAPHarbhajan) 's Twitter Profile Photo

ਚੇਤ ਦੇ ਨਰਾਤਿਆਂ ਦੀਆਂ ਆਪ ਸਭ ਨੂੰ ਹਾਰਦਿਕ ਸ਼ੁਭਕਾਮਨਾਵਾਂ

ਚੇਤ ਦੇ ਨਰਾਤਿਆਂ ਦੀਆਂ ਆਪ ਸਭ ਨੂੰ ਹਾਰਦਿਕ ਸ਼ੁਭਕਾਮਨਾਵਾਂ
account_circle