Bram Shanker Sharma - Jimpa(@BJimpaAAP) 's Twitter Profileg
Bram Shanker Sharma - Jimpa

@BJimpaAAP

Cabinet Minister - Revenue, Rehabilitation and Disaster Management (Punjab Govt), MLA Hoshiarpur @AAPPunjab , Municipal Councilor 2003- 2022

ID:1403919757846351875

calendar_today13-06-2021 03:39:13

1,4K Tweets

4,5K Followers

107 Following

Bram Shanker Sharma - Jimpa(@BJimpaAAP) 's Twitter Profile Photo

ਪਵਨ ਪੁੱਤਰ ਸ਼੍ਰੀ ਹਨੂੰਮਾਨ ਜਯੰਤੀ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ।

account_circle
Bram Shanker Sharma - Jimpa(@BJimpaAAP) 's Twitter Profile Photo

“ਹਿੰਦ ਦੀ ਚਾਦਰ” ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਗੁਰਗੱਦੀ ਦਿਵਸ ਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ ਹੋਵੇ।

ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੋਤੀ-ਜੋਤਿ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾ ਅਤੇ ਸਤਿਕਾਰ ਸਹਿਤ ਨਮਨ।

ਮਹਾਂਵੀਰ ਜਯੰਤੀ ਦੇ ਸ਼ੁਭ ਮੌਕੇ ਤੇ ਆਪ ਸਭ ਨੂੰ ਲੱਖ-ਲੱਖ ਵਧਾਈਆਂ।

Bhagwant Mann(@BhagwantMann) 's Twitter Profile Photo

ਅੱਜ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਜੀ ਦੇ ਹੱਕ 'ਚ ਚੱਬੇਵਾਲ ਵਿਖੇ ਜਨ ਸਭਾ ਨੂੰ ਸੰਬੋਧਨ ਕੀਤਾ...ਲੋਕਾਂ 'ਚ ਭਾਰੀ ਉਤਸ਼ਾਹ ਅਤੇ ਜੋਸ਼ ਦੇਖਣ ਨੂੰ ਮਿਲਿਆ... ਜਿਸ ਤੋਂ ਇਹ ਸਾਬਿਤ ਹੋ ਰਿਹਾ ਹੈ ਕਿ ਲੋਕਾਂ ਦਾ ਇਹ ਇਕੱਠ ਇੱਕ ਨਵਾਂ ਇਤਿਹਾਸ ਸਿਰਜੇਗਾ...

ਮਾਣ ਸਤਿਕਾਰ ਅਤੇ ਪਿਆਰ ਦੇਣ ਲਈ ਦਿਲੋਂ ਧੰਨਵਾਦ...

ਅੱਜ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਜੀ ਦੇ ਹੱਕ 'ਚ ਚੱਬੇਵਾਲ ਵਿਖੇ ਜਨ ਸਭਾ ਨੂੰ ਸੰਬੋਧਨ ਕੀਤਾ...ਲੋਕਾਂ 'ਚ ਭਾਰੀ ਉਤਸ਼ਾਹ ਅਤੇ ਜੋਸ਼ ਦੇਖਣ ਨੂੰ ਮਿਲਿਆ... ਜਿਸ ਤੋਂ ਇਹ ਸਾਬਿਤ ਹੋ ਰਿਹਾ ਹੈ ਕਿ ਲੋਕਾਂ ਦਾ ਇਹ ਇਕੱਠ ਇੱਕ ਨਵਾਂ ਇਤਿਹਾਸ ਸਿਰਜੇਗਾ... ਮਾਣ ਸਤਿਕਾਰ ਅਤੇ ਪਿਆਰ ਦੇਣ ਲਈ ਦਿਲੋਂ ਧੰਨਵਾਦ...
account_circle
Bram Shanker Sharma - Jimpa(@BJimpaAAP) 's Twitter Profile Photo

ਆਪ ਸਭ ਨੂੰ ਰਾਮ ਨੌਮੀ ਦੇ ਪਾਵਨ ਅਵਸਰ ਮੌਕੇ ਲੱਖ-ਲੱਖ ਵਧਾਈਆਂ

AAP Punjab(@AAPPunjab) 's Twitter Profile Photo

ਸੰਵਿਧਾਨ ਬਚਾਓ-ਤਾਨਾਸ਼ਾਹੀ ਹਟਾਓ

📍ਹੁਸ਼ਿਆਰਪੁਰ

BJP-Modi ਦੀ ਤਾਨਾਸ਼ਾਹੀ ਨੂੰ ਲੋਕ ਇਸ ਵਾਰ ਕਰਾਰਾ ਜੁਆਬ ਦੇਣ ਲਈ ਤਿਆਰ-ਬਰ-ਤਿਆਰ ਨੇ

Bram Shanker Sharma - Jimpa
Dr. Raj Kumar

ਸੰਵਿਧਾਨ ਬਚਾਓ-ਤਾਨਾਸ਼ਾਹੀ ਹਟਾਓ 📍ਹੁਸ਼ਿਆਰਪੁਰ BJP-Modi ਦੀ ਤਾਨਾਸ਼ਾਹੀ ਨੂੰ ਲੋਕ ਇਸ ਵਾਰ ਕਰਾਰਾ ਜੁਆਬ ਦੇਣ ਲਈ ਤਿਆਰ-ਬਰ-ਤਿਆਰ ਨੇ @BJimpaAAP @DrRajChabbewal #AmbedkarJayanti
account_circle
Bram Shanker Sharma - Jimpa(@BJimpaAAP) 's Twitter Profile Photo

ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਉਮੀਦਵਾਰ ਡਾ. ਰਾਜ ਕੁਮਾਰ ਜੀ ਦੇ ਹੱਕ ਵਿੱਚ ਕੱਲ ਵਲੰਟੀਅਰ ਮੀਟਿੰਗ ਕੀਤੀ ਗਈ।
Bhagwant Mann
AAP Punjab

ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਉਮੀਦਵਾਰ ਡਾ. ਰਾਜ ਕੁਮਾਰ ਜੀ ਦੇ ਹੱਕ ਵਿੱਚ ਕੱਲ ਵਲੰਟੀਅਰ ਮੀਟਿੰਗ ਕੀਤੀ ਗਈ। @BhagwantMann @AAPPunjab
account_circle
Bram Shanker Sharma - Jimpa(@BJimpaAAP) 's Twitter Profile Photo

ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਮੌਕੇ ਉਹਨਾਂ ਨੂੰ ਕੋਟਿ ਕੋਟਿ ਪ੍ਰਣਾਮ।

ਵਿਸਾਖੀ ਵਾਲੇ ਦਿਨ 13 ਅਪ੍ਰੈਲ 1919 ਨੂੰ ਜਲ੍ਹਿਆਂ ਵਾਲੇ ਬਾਗ ਅੰਮ੍ਰਿਤਸਰ ਵਿਖੇ ਅੰਗਰੇਜ਼ ਸਰਕਾਰ ਦੁਆਰਾ ਸ਼ਹੀਦ ਕੀਤੇ ਸਮੂਹ ਸ਼ਹੀਦਾਂ ਦੀ ਸ਼ਹਾਦਤ ਅੱਗੇ ਨਤਮਸਤਕ ਹਾਂ।

ਵਿਸਾਖੀ ਵਾਲੇ ਦਿਨ 13 ਅਪ੍ਰੈਲ 1919 ਨੂੰ ਜਲ੍ਹਿਆਂ ਵਾਲੇ ਬਾਗ ਅੰਮ੍ਰਿਤਸਰ ਵਿਖੇ ਅੰਗਰੇਜ਼ ਸਰਕਾਰ ਦੁਆਰਾ ਸ਼ਹੀਦ ਕੀਤੇ ਸਮੂਹ ਸ਼ਹੀਦਾਂ ਦੀ ਸ਼ਹਾਦਤ ਅੱਗੇ ਨਤਮਸਤਕ ਹਾਂ।
account_circle
Bhagwant Mann(@BhagwantMann) 's Twitter Profile Photo

ਤਿੱਖੀ ਤਲਵਾਰ ਨੇ ਸਾਨੂੰ ਜਨਮ ਦਿੱਤਾ, ਗੁੜ੍ਹਤੀ ਮਿਲੀ ਏ ਖੰਡੇ ਦੀ ਧਾਰ ਵਿੱਚੋਂ...
ਸਿੱਖੀ ਸਿਦਕ ਤੇ ਸਿਰ ਦਸਤਾਰ ਸੋਹਣੀ, ਸਾਡਾ ਵੱਖਰਾ ਏ ਰੂਪ ਸੰਸਾਰ ਵਿੱਚੋਂ...

ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਜੀ ਦੇ ਸਾਜੇ ਸਮੂਹ ਖ਼ਾਲਸਾ ਪੰਥ ਨੂੰ ਖ਼ਾਲਸਾ ਸਾਜਣਾ ਦਿਵਸ ਤੇ ਵਿਸਾਖੀ ਦੀਆਂ ਬਹੁਤ-ਬਹੁਤ ਵਧਾਈਆਂ...

ਤਿੱਖੀ ਤਲਵਾਰ ਨੇ ਸਾਨੂੰ ਜਨਮ ਦਿੱਤਾ, ਗੁੜ੍ਹਤੀ ਮਿਲੀ ਏ ਖੰਡੇ ਦੀ ਧਾਰ ਵਿੱਚੋਂ... ਸਿੱਖੀ ਸਿਦਕ ਤੇ ਸਿਰ ਦਸਤਾਰ ਸੋਹਣੀ, ਸਾਡਾ ਵੱਖਰਾ ਏ ਰੂਪ ਸੰਸਾਰ ਵਿੱਚੋਂ... ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਜੀ ਦੇ ਸਾਜੇ ਸਮੂਹ ਖ਼ਾਲਸਾ ਪੰਥ ਨੂੰ ਖ਼ਾਲਸਾ ਸਾਜਣਾ ਦਿਵਸ ਤੇ ਵਿਸਾਖੀ ਦੀਆਂ ਬਹੁਤ-ਬਹੁਤ ਵਧਾਈਆਂ...
account_circle
Bram Shanker Sharma - Jimpa(@BJimpaAAP) 's Twitter Profile Photo

1699 ਈਸਵੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਵਾਲੇ ਦਿਨ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਾਜਨਾ ਕੀਤੀ। ਆਪ ਸਭ ਨੂੰ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੀ ਲੱਖ-ਲੱਖ ਵਧਾਈ ਹੋਵੇ।

ਸੇਵਾ ਦੇ ਪੁੰਜ, ਧੰਨ ਧੰਨ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜੋਤੀ ਜੋਤਿ ਦਿਵਸ ਤੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ।

ਈਦ-ਉਲ-ਫ਼ਿਤਰ ਦੇ ਮੁਕੱਦਸ ਤਿਉਹਾਰ ਦੀ ਆਪ ਸਭ ਨੂੰ ਮੁਬਾਰਕਬਾਦ। ਇਸ ਮੌਕੇ ਬਜਵਾੜਾ ਵਿਖੇ ਹਾਜ਼ਰੀ ਲਗਵਾਈ ….

ਈਦ-ਉਲ-ਫ਼ਿਤਰ ਦੇ ਮੁਕੱਦਸ ਤਿਉਹਾਰ ਦੀ ਆਪ ਸਭ ਨੂੰ ਮੁਬਾਰਕਬਾਦ।

ਚੇਤ ਦੇ ਨਰਾਤਿਆਂ ਦੀਆਂ ਆਪ ਸਭ ਨੂੰ ਹਾਰਦਿਕ ਸ਼ੁਭਕਾਮਨਾਵਾਂ

ਧੰਨ ਧੰਨ ਸਾਹਿਬਜ਼ਾਦਾ
ਬਾਬਾ ਜੁਝਾਰ ਸਿੰਘ ਜੀ
ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤ ਨੂੰ ਲੱਖ ਲੱਖ ਵਧਾਈਆਂ

ਧੰਨ ਧੰਨ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤ ਨੂੰ ਲੱਖ ਲੱਖ ਵਧਾਈਆਂ
account_circle