profile-img
Bhagwant Mann

@BhagwantMann

Chief Minister of Punjab

calendar_today24-07-2010 18:31:07

6,2K Tweets

1,5M Followers

246 Following

Bhagwant Mann(@BhagwantMann) 's Twitter Profile Photo

ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਰੁਕਿਆ RDF ਦਾ ₹1760 ਕਰੋੜ ਦਾ ਬਕਾਇਆ ਜਾਰੀ ਕਰਨ…ਝੋਨੇ ਦੇ ਸੀਜ਼ਨ ਲਈ ਮੰਡੀਆਂ ‘ਚ ਪ੍ਰਬੰਧ, FCI ਅਤੇ ਬਾਰਦਾਨੇ ਸੰਬੰਧਿਤ ਕੇਂਦਰੀ ਮੰਤਰੀ Piyush Goyal (मोदी का परिवार) ਜੀ ਨਾਲ ਮੁਲਾਕਾਤ ਕੀਤੀ…ਕੇਂਦਰੀ ਮੰਤਰੀ ਜੀ ਨੇ ਤੁਰੰਤ ਰੁਕਿਆ ਹੋਇਆ RDF ਜਾਰੀ ਕਰਨ ਦੇ ਨਿਰਦੇਸ਼ ਦਿੱਤੇ…ਬਾਕੀ ਮੰਗਾਂ ਵੀ ਮਨਜ਼ੂਰ ..

ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਰੁਕਿਆ RDF ਦਾ ₹1760 ਕਰੋੜ ਦਾ ਬਕਾਇਆ ਜਾਰੀ ਕਰਨ…ਝੋਨੇ ਦੇ ਸੀਜ਼ਨ ਲਈ ਮੰਡੀਆਂ ‘ਚ ਪ੍ਰਬੰਧ, FCI ਅਤੇ ਬਾਰਦਾਨੇ ਸੰਬੰਧਿਤ ਕੇਂਦਰੀ ਮੰਤਰੀ @PiyushGoyal ਜੀ ਨਾਲ ਮੁਲਾਕਾਤ ਕੀਤੀ…ਕੇਂਦਰੀ ਮੰਤਰੀ ਜੀ ਨੇ ਤੁਰੰਤ ਰੁਕਿਆ ਹੋਇਆ RDF ਜਾਰੀ ਕਰਨ ਦੇ ਨਿਰਦੇਸ਼ ਦਿੱਤੇ…ਬਾਕੀ ਮੰਗਾਂ ਵੀ ਮਨਜ਼ੂਰ ..
account_circle