Government of Punjab (@pbgovtindia) 's Twitter Profile
Government of Punjab

@pbgovtindia

Official handle of Government of Punjab, India. Also Join us at: facebook.com/PunjabGovtIndia

ID: 1805157099317391360

linkhttp://ipr.punjab.gov.in calendar_today24-06-2024 08:33:57

5,5K Tweet

1,1K Followers

2 Following

Government of Punjab (@pbgovtindia) 's Twitter Profile Photo

ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਵਿਖੇ ‘ਅਡਾਪਸ਼ਨ ਰੈਗੂਲੇਸ਼ਨ-2022’ ਸੰਬੰਧੀ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਮੌਕੇ ਸੰਬੋਧਨ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਕਾਨੂੰਨੀ ਤੇ ਸੁਰੱਖਿਅਤ ਤੌਰ 'ਤੇ ਬੇਸਹਾਰਾ ਬੱਚਿਆਂ ਨੂੰ ਗੋਦ ਲੈਣ ਦੀ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੀਆਂ ਸੜਕਾਂ ਉੱਤੇ 30 ਸਤੰਬਰ 2025 ਤੱਕ ਟ੍ਰੈਫਿਕ ਸੈਂਸਸ ਨੂੰ ਮੁਕੰਮਲ ਕਰ ਲਿਆ ਜਾਵੇ ਜੋ ਕਿ ਸੜਕਾਂ ਦੀ ਅੱਪਗ੍ਰੇਡਸ਼ਨ ਅਤੇ ਨਵੀਂ ਉਸਾਰੀ ਨੂੰ ਹੋਰ ਤਰਕਸੰਗਤ ਬਣਾਉਣ ਵਿੱਚ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ ਦਿੱਤੇ ਹਨ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੀਆਂ ਸੜਕਾਂ ਉੱਤੇ  30 ਸਤੰਬਰ 2025 ਤੱਕ ਟ੍ਰੈਫਿਕ ਸੈਂਸਸ  ਨੂੰ ਮੁਕੰਮਲ ਕਰ ਲਿਆ ਜਾਵੇ ਜੋ ਕਿ ਸੜਕਾਂ ਦੀ ਅੱਪਗ੍ਰੇਡਸ਼ਨ ਅਤੇ ਨਵੀਂ ਉਸਾਰੀ ਨੂੰ ਹੋਰ ਤਰਕਸੰਗਤ ਬਣਾਉਣ ਵਿੱਚ
Government of Punjab (@pbgovtindia) 's Twitter Profile Photo

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਦੇ ਟਰਾਂਸਪੋਰਟ ਵਿਭਾਗ ਦੀ ਤਰੱਕੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਸਦਕਾ ਟਰਾਂਸਪੋਰਟ ਵਿਭਾਗ ਨੇ ਸਾਲ 2022-25 ਦੌਰਾਨ 5375.65 ਕਰੋੜ ਰੁਪਏ ਦਾ ਵਾਧੂ ਮਾਲੀਆ ਇਕੱਠਾ

Government of Punjab (@pbgovtindia) 's Twitter Profile Photo

ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਦਿਨ ਨਸ਼ਾ ਤਸਕਰਾਂ 'ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਵੱਲੋਂ ਕੀਤੀਆਂ ਨਾਜਾਇਜ਼ ਉਸਾਰੀਆਂ ਨੂੰ ਢਹਿ-ਢੇਰੀ ਕੀਤਾ ਜਾ ਰਿਹਾ ਹੈ। #GovernmentOfPunjab #ਪੰਜਾਬ_ਸਰਕਾਰ

Government of Punjab (@pbgovtindia) 's Twitter Profile Photo

ਫਿਰੋਜ਼ਪੁਰ ਦਿਹਾਤੀ ਹਲਕੇ ਦੇ ਕਸਬਾ ਮੁੱਦਕੀ ਨਗਰ ਪੰਚਾਇਤ ਅੰਦਰ ਰਹਿਣ ਵਾਲੇ ਹਰ ਘਰ ਨੂੰ ਪੀਣ ਵਾਲਾ ਸਾਫ਼ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ 14.27 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। … To provide clean drinking canal water to every

ਫਿਰੋਜ਼ਪੁਰ ਦਿਹਾਤੀ ਹਲਕੇ ਦੇ ਕਸਬਾ ਮੁੱਦਕੀ ਨਗਰ ਪੰਚਾਇਤ ਅੰਦਰ ਰਹਿਣ ਵਾਲੇ ਹਰ ਘਰ ਨੂੰ ਪੀਣ ਵਾਲਾ ਸਾਫ਼ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ 14.27 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ।
…
To provide clean drinking canal water to every
Government of Punjab (@pbgovtindia) 's Twitter Profile Photo

ਪੰਜਾਬ ਸਰਕਾਰ ਵੱਲੋਂ ਐੱਸ .ਏ.ਐੱਸ ਨਗਰ ਵਿਖੇ ਜੇਲ੍ਹ ਵਿਭਾਗ ਦਾ ਮੁੱਖ ਦਫ਼ਤਰ ‘ਜੇਲ੍ਹ ਭਵਨ’ ਬਣਾਇਆ ਜਾਵੇਗਾ, ਇਸ ਸੰਬੰਧੀ ਸਮੁੱਚੀਆਂ ਪ੍ਰਵਾਨਗੀਆਂ ਮਗਰੋਂ ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨੀਂਹ ਪੱਥਰ ਰੱਖਿਆ। ਇਸ ਉਸਾਰੇ ਜਾ ਰਹੇ ਨਵੇਂ ਮੁੱਖ ਦਫ਼ਤਰ ਦੀ ਅਜੋਕੇ ਸਮੇਂ ਦੀਆਂ ਲੋੜਾਂ ਅਨੁਸਾਰ ਨਿਰਮਾਣ ਪ੍ਰਕਿਰਿਆ ਸ਼ੁਰੂਆਤ ਹੋ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜ਼ੁਰਗਾਂ, ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਲਈ ਨਿਰੰਤਰ ਠੋਸ ਕਦਮ ਚੁੱਕੇ ਜਾ ਰਹੇ ਹਨ। ਇਨ੍ਹਾਂ ਯਤਨਾਂ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਸਮਾਜਿਕ ਸੁਰੱਖਿਆ ਸਕੀਮਾਂ ਲਈ 6175 ਕਰੋੜ

ਕੋਮਾਂਤਰੀ ਯੋਗਾ ਦਿਵਸ ਹਰ ਸਾਲ 21 ਜੂਨ ਨੂੰ ਯੋਗਾ ਦੀ ਮਹੱਤਤਾ ਨੂੰ ਉਜਾਗਰ ਕਰਨ ਅਤੇ ਸਮੂਹ ਲੋਕਾਂ ਵਿੱਚ ਯੋਗ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ। ਪੰਜਾਬ ਸਰਕਾਰ ਇਸ ਦਿਵਸ 'ਤੇ ਸਮੂਹ ਸੂਬਾ ਵਾਸੀਆਂ ਨੂੰ ਯੋਗ ਨਾਲ ਸਿਹਤਮੰਦ ਬਣਨ ਅਤੇ ਸੀ.ਐੱਮ. ਦੀ ਯੋਗਸ਼ਾਲਾ ਦਾ ਭਰਪੂਰ ਲਾਭ ਲੈਣ ਲਈ ਸੱਦਾ ਦਿੰਦੀ ਹੈ।

International Yoga Day is observed every year on June 21 to highlight the significance of yoga and encourage people to practice it. On this occasion, the Punjab Government urges people of the State to embrace yoga as a pathway to better health and take advantage of the ‘CM Di

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਉੱਡਣ ਦਸਤੇ ਵੱਲੋਂ ਮੋਗਾ ਜ਼ਿਲ੍ਹੇ ਦੇ ਪਿੰਡ ਸਾਹੋਕੇ ਵਿੱਚ ਇੱਕ ਗੋਦਾਮ ਸੀਲ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕੋਟਕਪੂਰਾ ਦੇ ਪਿਊਸ਼ ਗੋਇਲ ਦੁਆਰਾ ਚਲਾਏ ਜਾ ਰਹੇ ਇਸ ਗੋਦਾਮ ਵਿੱਚੋਂ ਖਾਦ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜ਼ੁਰਗਾਂ, ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਲਈ ਨਿਰੰਤਰ ਠੋਸ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਸਮਾਜਿਕ ਸੁਰੱਖਿਆ ਸਕੀਮਾਂ ਲਈ 6175 ਕਰੋੜ ਰੁਪਏ ਦੀ ਰਾਸ਼ੀ ਦਾ ਉਪਬੰਧ ਕੀਤਾ ਗਿਆ ਹੈ। ਇਸ ਵਿੱਚੋਂ 1539 ਕਰੋੜ ਰੁਪਏ ਦੀ

ਪੰਜਾਬ ਸਰਕਾਰ ਵੱਲੋਂ ਐੱਸ .ਏ.ਐੱਸ ਨਗਰ ਵਿਖੇ ਜੇਲ੍ਹ ਵਿਭਾਗ ਦਾ ਮੁੱਖ ਦਫ਼ਤਰ ‘ਜੇਲ੍ਹ ਭਵਨ’ ਬਣਾਇਆ ਜਾਵੇਗਾ। ਜੇਲ੍ਹ ਮੰਤਰੀ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਹੇਠ ਜੇਲ੍ਹ ਵਿਭਾਗ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ। #GovernmentOfPunjab #ਪੰਜਾਬ_ਸਰਕਾਰ

ਪੰਜਾਬ ਸਰਕਾਰ ਵੱਲੋਂ ਐੱਸ .ਏ.ਐੱਸ  ਨਗਰ ਵਿਖੇ ਜੇਲ੍ਹ ਵਿਭਾਗ ਦਾ ਮੁੱਖ ਦਫ਼ਤਰ ‘ਜੇਲ੍ਹ ਭਵਨ’ ਬਣਾਇਆ ਜਾਵੇਗਾ। ਜੇਲ੍ਹ ਮੰਤਰੀ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਹੇਠ ਜੇਲ੍ਹ ਵਿਭਾਗ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ।

#GovernmentOfPunjab
#ਪੰਜਾਬ_ਸਰਕਾਰ
Government of Punjab (@pbgovtindia) 's Twitter Profile Photo

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਸਟੱਡੀ ਟੂਰ 'ਤੇ ਵਿਦੇਸ਼ ਭੇਜਣ ਲਈ ਪ੍ਰਸਤਾਵ ਤਿਆਰ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ। ਕੈਬਨਿਟ ਮੰਤਰੀ ਵੱਲੋਂ ਪੰਜਾਬ ਰਾਜ ਰੋਡ ਐਂਡ ਬ੍ਰਿਜਸ ਡਿਵੈਲਪਮੈਂਟ ਬੋਰਡ ਦੇ ਅਧਿਕਾਰੀਆਂ ਦੀ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਾ ਰਹੀਂ ਸੀ।

ਪੰਜਾਬ ਸਰਕਾਰ ਨੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਅਤੇ ਪਾਣੀ ਦਾ ਪੱਧਰ ਉੱਪਰ ਚੁੱਕਣ ਲਈ ਏਕੀਕ੍ਰਿਤ ਸੂਬਾਈ ਜਲ ਯੋਜਨਾ ਦੇ ਹਿੱਸੇ ਵਜੋਂ 14 ਨੁਕਾਤੀ ਐਕਸ਼ਨ ਪਲਾਨ ਨੂੰ ਮਨਜ਼ੂਰੀ ਦੇ ਦਿੱਤੀ ਹੈ।ਇਸ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਜਲ ਸਰੋਤ ਵਿਭਾਗ ਵੱਲੋਂ ਇਹ ਯੋਜਨਾ ਸਾਰੇ ਪ੍ਰਮੁੱਖ ਵਿਭਾਗਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਬਹੁਤ ਬਾਰੀਕੀ ਨਾਲ

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਉੱਡਣ ਦਸਤੇ ਵੱਲੋਂ ਮੋਗਾ ਜ਼ਿਲ੍ਹੇ ਦੇ ਪਿੰਡ ਸਾਹੋਕੇ ਵਿੱਚ ਇੱਕ ਗੋਦਾਮ ਸੀਲ ਕੀਤਾ ਗਿਆ ਹੈ। ਇਸ ਬਾਰੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕੋਟਕਪੂਰਾ ਦੇ ਪਿਊਸ਼ ਗੋਇਲ ਦੁਆਰਾ ਚਲਾਏ ਜਾ ਰਹੇ ਇਸ ਗੋਦਾਮ ਵਿੱਚੋਂ ਖਾਦ ਅਤੇ ਕੀਟਨਾਸ਼ਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਸਟੋਰ ਕਰਨ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਟੱਡੀ ਟੂਰ 'ਤੇ ਵਿਦੇਸ਼ ਭੇਜਣ ਲਈ ਪ੍ਰਸਤਾਵ ਤਿਆਰ ਕਰਨ ਦਾ ਹੁਕਮ ਦਿੱਤਾ ਹੈ। ਉਹ ਪੰਜਾਬ ਰਾਜ ਰੋਡ ਐਂਡ ਬ੍ਰਿਜਸ ਡਿਵੈਲਪਮੈਂਟ ਬੋਰਡ (ਪੀ.ਆਰ.ਬੀ.ਡੀ.ਬੀ.) ਦੇ ਅਧਿਕਾਰੀਆਂ ਦੀ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। …. Punjab Public

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਟੱਡੀ ਟੂਰ 'ਤੇ  ਵਿਦੇਸ਼ ਭੇਜਣ ਲਈ ਪ੍ਰਸਤਾਵ ਤਿਆਰ ਕਰਨ ਦਾ ਹੁਕਮ ਦਿੱਤਾ ਹੈ। ਉਹ ਪੰਜਾਬ ਰਾਜ ਰੋਡ ਐਂਡ ਬ੍ਰਿਜਸ ਡਿਵੈਲਪਮੈਂਟ ਬੋਰਡ (ਪੀ.ਆਰ.ਬੀ.ਡੀ.ਬੀ.) ਦੇ ਅਧਿਕਾਰੀਆਂ ਦੀ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
….
Punjab Public
Government of Punjab (@pbgovtindia) 's Twitter Profile Photo

ਪੰਜਾਬ ਸਰਕਾਰ ਬਾਲ ਸੁਰੱਖਿਆ ਪ੍ਰਤੀ ਵਚਨਬੱਧਤਾ ਦਰਸਾਉਂਦਿਆਂ ਬੱਚਿਆਂ ਨੂੰ ਭੀਖ ਮੰਗਣ ਦੀ ਭੈੜੀ ਸਮਾਜਿਕ ਕੁਰੀਤੀ ਤੋਂ ਬਚਾਉਣ ਲਈ ਬੇਹਦ ਸੰਵੇਦਨਸ਼ੀਲ ਅਤੇ ਸਖ਼ਤ ਰਵੱਈਆ ਅਪਣਾ ਰਹੀ ਹੈ। ਇਸ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਹੈ ਕਿ ਪੰਜਾਬ ਬੈਗਰੀ ਐਕਟ (1971)

ਪੰਜਾਬ ਸਰਕਾਰ ਵੱਲੋਂ ਸੂਬੇ ਦੀ ਇੰਡਸਟਰੀ ਦੇ ਹੱਕ ਵਿੱਚ ਅਹਿਮ ਫ਼ੈਸਲਾ ਲੈਂਦਿਆਂ ਜ਼ਰੂਰੀ ਸੋਧਾਂ ਕੀਤੀਆਂ ਹਨ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਇਸ ਬਾਰੇ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ। #GovernmentOfPunjab #ਪੰਜਾਬ_ਸਰਕਾਰ

Government of Punjab (@pbgovtindia) 's Twitter Profile Photo

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਫ਼ਾਇਰ ਐਂਡ ਐਮਰਜੈਂਸੀ ਸਰਵਿਸ ਐਕਟ -2024 'ਚ ਸੋਧ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਫ਼ਾਇਰ ਸੇਫ਼ਟੀ ਸਰਟੀਫਿਕੇਟ ਦੀ ਮਿਆਦ 3 ਸਾਲ ਜਾਂ ਉਸ ਤੋਂ ਵੀ ਵੱਧ ਹੋ ਸਕਦੀ ਹੈ। #GovernmentOfPunjab #ਪੰਜਾਬ_ਸਰਕਾਰ