TBN (@tbncanada) 's Twitter Profile
TBN

@tbncanada

TBN is a channel that features diverse content including news, culture, and health.

ID: 1517309392663711745

linkhttps://www.youtube.com/channel/UCENsqi1uJZUBEaAsnRCykfg calendar_today22-04-2022 01:10:33

2,2K Tweet

140 Takipçi

1 Takip Edilen

TBN (@tbncanada) 's Twitter Profile Photo

CM ਭਗਵੰਤ ਸਿੰਘ ਮਾਨ ਨੇ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਤਿਰੰਗਾ

ਗੁਰਦਾਸਪੁਰ 'ਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚਕ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਕੀਤੀ ਅਦਾ

ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਨਵੇਂ ਵਾਰਸ ਦਾ ਐਲਾਨ ਡੇਰਾ ਬਿਆਸ ਦੇ ਨਵੇਂ ਮੁਖੀ ਹੋਣਗੇ ਜਸਦੀਪ ਸਿੰਘ ਗਿੱਲ #punjabinews #latestnews #DeraBeas #JasdeepSinghGill #rssbbeas

ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਨਵੇਂ ਵਾਰਸ ਦਾ ਐਲਾਨ
ਡੇਰਾ ਬਿਆਸ ਦੇ ਨਵੇਂ ਮੁਖੀ ਹੋਣਗੇ ਜਸਦੀਪ ਸਿੰਘ ਗਿੱਲ
#punjabinews #latestnews #DeraBeas #JasdeepSinghGill #rssbbeas
TBN (@tbncanada) 's Twitter Profile Photo

ਜੁਗੋ ਜੁੱਗ ਅਟੱਲ, ਸ਼ਬਦ ਗੁਰੂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ

ਭਾਰਤੀ ਜਨਤਾ ਪਾਰਟੀ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 2024 ਲਈ ਉਮੀਦਵਾਰਾਂ ਦੀ ਛੇਵੀਂ ਸੂਚੀ ਕੀਤੀ ਜਾਰੀ

ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਜਗਤ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀਆਂ ਬਹੁਤ -ਬਹੁਤ ਵਧਾਈਆਂ

CBI ਮਾਮਲੇ ’ਚ ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ #CBI #Delhi #cmarvindkejriwal #Supremecourt

CBI ਮਾਮਲੇ ’ਚ ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ
#CBI #Delhi #cmarvindkejriwal #Supremecourt
TBN (@tbncanada) 's Twitter Profile Photo

ਰਾਘਵ ਚੱਢਾ ਨੇ ਕੇਜਰੀਵਾਲ ਦੀ ਜ਼ਮਾਨਤ ਦੇ ਫ਼ੈਸਲੇ ਲਈ SC ਦਾ ਕੀਤਾ ਧੰਨਵਾਦ

ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ ’ਤੇ CM ਭਗਵੰਤ ਮਾਨ ਦਾ ਟਵੀਟ

ਅਰਵਿੰਦ ਕੇਜਰੀਵਾਲ ਦੇ ਇਸ ਫੈਸਲੇ ਬਾਰੇ ਤੁਸੀਂ ਕੀ ਕਹੋਗੇ?

ਆਤਿਸ਼ੀ ਮਾਰਲੇਨਾ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ

ਅਰਵਿੰਦ ਕੇਜਰੀਵਾਲ ਨੇ CM ਅਹੁਦੇ ਤੋਂ ਦਿੱਤਾ ਅਸਤੀਫ਼ਾ , ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ

ਵਿਵਾਦਾਂ 'ਚ ਘਿਰਿਆ ਦਿਲਜੀਤ ਦੁਸਾਂਝ ਦਾ ਦਿੱਲੀ ਸ਼ੋਅ #diljitdosanjh #Delhishow #controversies #Fan #lawstudent #notice

ਵਿਵਾਦਾਂ 'ਚ ਘਿਰਿਆ ਦਿਲਜੀਤ ਦੁਸਾਂਝ ਦਾ ਦਿੱਲੀ ਸ਼ੋਅ
#diljitdosanjh #Delhishow #controversies #Fan #lawstudent #notice
TBN (@tbncanada) 's Twitter Profile Photo

'ਕਾਂਗਰਸ ਦਾ ਸ਼ਾਹੀ ਪਰਿਵਾਰ, ਭ੍ਰਿਸ਼ਟਾਚਾਰ ਦਾ ਜਨਮਦਾਤਾ'