Punjab Vidhan Sabha (@vidhansabhapun) 's Twitter Profile
Punjab Vidhan Sabha

@vidhansabhapun

Punjab Vidhan Sabha

ID: 1539249016856248320

calendar_today21-06-2022 14:09:11

537 Tweet

292 Followers

6 Following

Punjab Vidhan Sabha (@vidhansabhapun) 's Twitter Profile Photo

ਮਾਣਯੋਗ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਜੀ ਵੱਲੋਂ ਸਮੁੱਚੇ ਖ਼ਾਲਸਾ ਪੰਥ ਦੀ ਮਾਤਾ, ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ। GURPREET SANDHWAN #KultarSinghSandhwan

ਮਾਣਯੋਗ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਜੀ ਵੱਲੋਂ ਸਮੁੱਚੇ ਖ਼ਾਲਸਾ ਪੰਥ ਦੀ ਮਾਤਾ, ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ।
GURPREET SANDHWAN
#KultarSinghSandhwan
Punjab Vidhan Sabha (@vidhansabhapun) 's Twitter Profile Photo

ਮਾਣਯੋਗ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਜੀ ਨੇ ਸ਼ਬਦ ਗੁਰੂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਗੁਰਗੱਦੀ ਦਿਵਸ ਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ ਦਿੱਤੀ। GURPREET SANDHWAN #KultarSinghSandhwan

ਮਾਣਯੋਗ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਜੀ ਨੇ ਸ਼ਬਦ ਗੁਰੂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਗੁਰਗੱਦੀ ਦਿਵਸ ਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ ਦਿੱਤੀ।
GURPREET SANDHWAN
#KultarSinghSandhwan
Punjab Vidhan Sabha (@vidhansabhapun) 's Twitter Profile Photo

ਮਾਣਯੋਗ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਜੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਦੀਆਂ ਸਮੁੱਚੀ ਮਾਨਵਤਾ ਨੂੰ ਲੱਖ-ਲੱਖ ਵਧਾਈਆਂ। ਭਗਤ ਨਾਮਦੇਵ ਜੀ ਦੀ ਬਾਣੀ ਦੇ 61 ਸ਼ਬਦ 18 ਰਾਗਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸ਼ਾਮਿਲ ਹਨ। GURPREET SANDHWAN #KultarSinghSandhwan #PunjabGovernment

ਮਾਣਯੋਗ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਜੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਦੀਆਂ ਸਮੁੱਚੀ ਮਾਨਵਤਾ ਨੂੰ ਲੱਖ-ਲੱਖ ਵਧਾਈਆਂ। ਭਗਤ ਨਾਮਦੇਵ ਜੀ ਦੀ ਬਾਣੀ ਦੇ 61 ਸ਼ਬਦ 18 ਰਾਗਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸ਼ਾਮਿਲ ਹਨ।
GURPREET SANDHWAN
#KultarSinghSandhwan
#PunjabGovernment
Punjab Vidhan Sabha (@vidhansabhapun) 's Twitter Profile Photo

ਪੰਜਾਬ ਵਿਧਾਨ ਸਭਾ ਦੇ ਮਾਣਯੋਗ ਸਪੀਕਰ GURPREET SANDHWAN ਨੇ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਨਾਲ ਹੀ ਗੁਰੂ ਚਰਨਾਂ ਵਿੱਚ ਸਰਬੱਤ ਦੇ ਭਲੇ ਦੀ ਕਾਮਨਾ ਦੇ ਨਾਲ ਨਾਲ ਦੇਸ਼ ਪੰਜਾਬ ਦੀ ਜਵਾਨੀ ਕਿਸਾਨੀ ਤੇ ਪੌਣ-ਪਾਣੀ ਨੂੰ ਬਚਾਉਣ ਲਈ ਮਾਰਗ ਦਰਸ਼ਕ ਬਣਨ ਦੀ ਵੀ ਅਰਦਾਸ ਕੀਤੀ।

ਭਾਰਤ ਵਿੱਚ ਚੈਕ ਰਿਪਬਲਿਕ ਦੇ ਰਾਜਦੂਤ ਡਾ. ਏਲੀਸਕਾ ਜ਼ਿਗੋਵਾ ਨੇ ਪੰਜਾਬ ਵਿਧਾਨ ਸਭਾ ਦੇ ਮਾਣਯੋਗ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਚੈਕ ਰਿਪਬਲਿਕ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ । GURPREET SANDHWAN

ਭਾਰਤ ਵਿੱਚ ਚੈਕ ਰਿਪਬਲਿਕ ਦੇ ਰਾਜਦੂਤ ਡਾ. ਏਲੀਸਕਾ ਜ਼ਿਗੋਵਾ ਨੇ ਪੰਜਾਬ ਵਿਧਾਨ ਸਭਾ ਦੇ ਮਾਣਯੋਗ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਚੈਕ ਰਿਪਬਲਿਕ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ ।
GURPREET SANDHWAN
Punjab Vidhan Sabha (@vidhansabhapun) 's Twitter Profile Photo

ਮਾਣਯੋਗ ਸਪੀਕਰ GURPREET SANDHWAN ਨੇ ਚੰਡੀਗੜ੍ਹ ਅਤੇ ਮੁਹਾਲੀ ਦੇ ਸਕੂਲਾਂ ਅਤੇ ਕਾਲਜਾਂ ਦੀਆਂ 30 ਦੇ ਕਰੀਬ ਵਿਦਿਆਰਥਣਾਂ, ਜੋ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਆਈਆਂ ਸਨ, ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਟੀਚਾ ਮਿੱਥ ਕੇ ਜੀਵਨ ‘ਚ ਸਫਲ ਹੋਣ ਅਤੇ ਚੰਗੇ ਨਾਗਰਿਕ ਬਣ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। #KultarSinghSandhwan

ਮਾਣਯੋਗ ਸਪੀਕਰ GURPREET SANDHWAN ਨੇ ਚੰਡੀਗੜ੍ਹ ਅਤੇ ਮੁਹਾਲੀ ਦੇ ਸਕੂਲਾਂ ਅਤੇ ਕਾਲਜਾਂ ਦੀਆਂ 30 ਦੇ ਕਰੀਬ ਵਿਦਿਆਰਥਣਾਂ, ਜੋ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਆਈਆਂ ਸਨ, ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਟੀਚਾ ਮਿੱਥ ਕੇ ਜੀਵਨ ‘ਚ ਸਫਲ ਹੋਣ ਅਤੇ ਚੰਗੇ ਨਾਗਰਿਕ ਬਣ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ।
#KultarSinghSandhwan
Punjab Vidhan Sabha (@vidhansabhapun) 's Twitter Profile Photo

ਮਾਣਯੋਗ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਜੀ ਵੱਲੋਂ ਸਰਬੰਸਦਾਨੀ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ। GURPREET SANDHWAN #KultarSinghSandhwan

ਮਾਣਯੋਗ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਜੀ ਵੱਲੋਂ ਸਰਬੰਸਦਾਨੀ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ।
GURPREET SANDHWAN
#KultarSinghSandhwan
Punjab Vidhan Sabha (@vidhansabhapun) 's Twitter Profile Photo

ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਹਨਾਂ ਨੂੰ ਕੋਟਿ ਕੋਟਿ ਪ੍ਰਣਾਮ। GURPREET SANDHWAN #KultarSinghSandhwan

ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਹਨਾਂ ਨੂੰ ਕੋਟਿ ਕੋਟਿ ਪ੍ਰਣਾਮ।
GURPREET SANDHWAN
#KultarSinghSandhwan
Punjab Vidhan Sabha (@vidhansabhapun) 's Twitter Profile Photo

ਮਾਣਯੋਗ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਜੀ ਨੇ ਫ਼ਰੀਦਕੋਟ ਵਿਖੇ ਲਗਾਏ ਗਏ ਪੋਲੀਓ ਬੂਥ ਉੱਤੇ ਰੁਕ ਕੇ ਉਹਨਾਂ ਵੱਲੋਂ ਨਿਭਾਈ ਜਾ ਰਹੀ ਸੇਵਾ ਦੀ ਸ਼ਲਾਘਾ ਕੀਤੀ ਅਤੇ ਉਹਨਾਂ ਦਾ ਹਾਲ-ਚਾਲ ਜਾਣਿਆ। GURPREET SANDHWAN #KultarSinghSandhwan

ਮਾਣਯੋਗ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਜੀ ਨੇ ਫ਼ਰੀਦਕੋਟ ਵਿਖੇ ਲਗਾਏ ਗਏ ਪੋਲੀਓ ਬੂਥ ਉੱਤੇ ਰੁਕ ਕੇ ਉਹਨਾਂ ਵੱਲੋਂ ਨਿਭਾਈ ਜਾ ਰਹੀ ਸੇਵਾ ਦੀ ਸ਼ਲਾਘਾ ਕੀਤੀ ਅਤੇ ਉਹਨਾਂ ਦਾ ਹਾਲ-ਚਾਲ ਜਾਣਿਆ।
GURPREET SANDHWAN
#KultarSinghSandhwan
Punjab Vidhan Sabha (@vidhansabhapun) 's Twitter Profile Photo

ਮਾਣਯੋਗ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਜੀ ਵੱਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਛੋਟੇ ਫ਼ਰਜ਼ੰਦ ਧੰਨ ਧੰਨ ਬਾਬਾ ਫ਼ਤਿਹ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। GURPREET SANDHWAN #KultarSinghSandhwan

ਮਾਣਯੋਗ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਜੀ ਵੱਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਛੋਟੇ ਫ਼ਰਜ਼ੰਦ ਧੰਨ ਧੰਨ ਬਾਬਾ ਫ਼ਤਿਹ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।
GURPREET SANDHWAN
#KultarSinghSandhwan
Punjab Vidhan Sabha (@vidhansabhapun) 's Twitter Profile Photo

ਮਾਣਯੋਗ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਜੀ ਨੇ ਅੱਜ ਪਿੰਡ ਸੰਧਵਾਂ ਵਿਖੇ ਹਲਕੇ ਦੇ ਵੱਖ-ਵੱਖ ਥਾਵਾਂ ਤੋਂ ਆਏ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਜਲਦ ਤੋਂ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ। GURPREET SANDHWAN #KultarSinghSandhwan #PunjabGovernment

ਮਾਣਯੋਗ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਜੀ ਨੇ ਅੱਜ ਪਿੰਡ ਸੰਧਵਾਂ ਵਿਖੇ ਹਲਕੇ ਦੇ ਵੱਖ-ਵੱਖ ਥਾਵਾਂ ਤੋਂ ਆਏ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਜਲਦ ਤੋਂ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ।
GURPREET SANDHWAN
#KultarSinghSandhwan
#PunjabGovernment
Punjab Vidhan Sabha (@vidhansabhapun) 's Twitter Profile Photo

ਮਾਣਯੋਗ ਸਪੀਕਰ, ਸਰਦਾਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਲ੍ਹਿਆਂ ਵਾਲੇ ਬਾਗ ਦਾ ਬਦਲਾ ਲੈਣ ਵਾਲੇ ਅਣਖੀ ਯੋਧੇ ਸਰਦਾਰ ਊਧਮ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਉਹਨਾਂ ਨੂੰ ਕੋਟਿ-ਕੋਟਿ ਪ੍ਰਣਾਮ। GURPREET SANDHWAN #KultarSinghSandhwan

ਮਾਣਯੋਗ ਸਪੀਕਰ, ਸਰਦਾਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਲ੍ਹਿਆਂ ਵਾਲੇ ਬਾਗ ਦਾ ਬਦਲਾ ਲੈਣ ਵਾਲੇ ਅਣਖੀ ਯੋਧੇ ਸਰਦਾਰ ਊਧਮ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਉਹਨਾਂ ਨੂੰ ਕੋਟਿ-ਕੋਟਿ ਪ੍ਰਣਾਮ।
GURPREET SANDHWAN
#KultarSinghSandhwan
Punjab Vidhan Sabha (@vidhansabhapun) 's Twitter Profile Photo

ਸਪੀਕਰ GURPREET SANDHWAN ਜੀ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਜੀ ਦੀ 30ਵੀਂ ਬਰਸੀ ਮੌਕੇ ਸ਼ਕਤੀ ਸਥਲ, ਰਾਜਘਾਟ, ਨਵੀਂ ਦਿੱਲੀ ਵਿਖੇ ਹੋਏ ਧਾਰਮਿਕ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਅਤੇ ਉਸ ਵਿਛੜੀ ਨੇਕ ਰੂਹ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਸਪੀਕਰ ਸਾਹਿਬ ਨੇ ਕਿਹਾ ਕਿ ਆਪਣੇ ਪੁਰਖਿਆਂ ਉੱਤੇ ਉਨ੍ਹਾਂ ਨੂੰ ਬੇਹੱਦ ਮਾਣ ਹੈ।

ਮਾਣਯੋਗ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਜੀ ਵੱਲੋਂ ਸਰਬੰਸਦਾਨੀ, ਦਸ਼ਮੇਸ਼ ਪਿਤਾ, ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈ ਹੋਵੇ। GURPREET SANDHWAN #KultarSinghSandhwan

ਮਾਣਯੋਗ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਜੀ ਵੱਲੋਂ ਸਰਬੰਸਦਾਨੀ, ਦਸ਼ਮੇਸ਼ ਪਿਤਾ, ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈ ਹੋਵੇ।
GURPREET SANDHWAN
#KultarSinghSandhwan
Punjab Vidhan Sabha (@vidhansabhapun) 's Twitter Profile Photo

ਮਾਣਯੋਗ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਜੀ ਵੱਲੋਂ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਜੋੜ-ਮੇਲੇ ਟੁੱਟੀ-ਗੰਢੀ ਸ੍ਰੀ ਮੁਕਤਸਰ ਸਾਹਿਬ ਦੇ 40 ਸ਼ਹੀਦ ਸਿੰਘਾਂ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ। GURPREET SANDHWAN #KultarSinghSandhwan

ਮਾਣਯੋਗ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਜੀ ਵੱਲੋਂ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਜੋੜ-ਮੇਲੇ ਟੁੱਟੀ-ਗੰਢੀ ਸ੍ਰੀ ਮੁਕਤਸਰ ਸਾਹਿਬ ਦੇ 40 ਸ਼ਹੀਦ ਸਿੰਘਾਂ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ।
GURPREET SANDHWAN
#KultarSinghSandhwan
Punjab Vidhan Sabha (@vidhansabhapun) 's Twitter Profile Photo

ਮਾਣਯੋਗ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਜੀ ਵੱਲੋਂ ਸਮੂਹ ਦੇਸ਼ ਵਾਸੀਆਂ ਨੂੰ 26 ਜਨਵਰੀ ਗਣਤੰਤਰ ਦਿਵਸ ਦੀ ਲੱਖ ਲੱਖ ਵਧਾਈ ਹੋਵੇ। GURPREET SANDHWAN #KultarSinghSandhwan #PunjabGovernment

ਮਾਣਯੋਗ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਜੀ ਵੱਲੋਂ ਸਮੂਹ ਦੇਸ਼ ਵਾਸੀਆਂ ਨੂੰ 26 ਜਨਵਰੀ ਗਣਤੰਤਰ ਦਿਵਸ ਦੀ ਲੱਖ ਲੱਖ ਵਧਾਈ ਹੋਵੇ।
GURPREET SANDHWAN
#KultarSinghSandhwan
#PunjabGovernment
Punjab Vidhan Sabha (@vidhansabhapun) 's Twitter Profile Photo

ਮਾਣਯੋਗ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਜੀ ਵੱਲੋਂ ਮਨੁੱਖਤਾ ਨੂੰ ਸਾਂਝੀਵਾਲਤਾ ਦਾ ਸੁਨੇਹਾ ਦੇਣ ਵਾਲੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਦੀ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈ ਹੋਵੇ। Kultar Singh Sandhwan #KultarSinghSandhwan

ਮਾਣਯੋਗ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਜੀ ਵੱਲੋਂ ਮਨੁੱਖਤਾ ਨੂੰ ਸਾਂਝੀਵਾਲਤਾ ਦਾ ਸੁਨੇਹਾ ਦੇਣ ਵਾਲੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਦੀ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈ ਹੋਵੇ।
Kultar Singh Sandhwan
#KultarSinghSandhwan
Punjab Vidhan Sabha (@vidhansabhapun) 's Twitter Profile Photo

ਮਾਣਯੋਗ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਜੀ ਵੱਲੋਂ ਮਹਾਂਸ਼ਿਵਰਾਤਰੀ ਦੇ ਪਵਿੱਤਰ ਦਿਹਾੜੇ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ। Kultar Singh Sandhwan #KultarSinghSandhwan

ਮਾਣਯੋਗ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਜੀ ਵੱਲੋਂ ਮਹਾਂਸ਼ਿਵਰਾਤਰੀ ਦੇ ਪਵਿੱਤਰ ਦਿਹਾੜੇ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ।
Kultar Singh Sandhwan
#KultarSinghSandhwan
Punjab Vidhan Sabha (@vidhansabhapun) 's Twitter Profile Photo

ਦੇਸ਼ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਦਾ ਮੁਹਾਲੀ ਦੇ ਇੰਡੀਅਨ ਸਕੂਲ ਆਫ ਬਿਜ਼ਨੈੱਸ ਵਿਖੇ ਪਹੁੰਚਣ ਤੇ ਪੰਜਾਬ ਵਿਧਾਨ ਸਭਾ ਦੇ ਮਾਣਯੋਗ ਸਪੀਕਰ ਸਰਦਾਰ ਕੁਲਤਾਰ ਸਿੰਘ ਜੀ ਸੰਧਵਾਂ ਵੱਲੋਂ ਸਵਾਗਤ ਕੀਤਾ ਗਿਆ । Kultar Singh Sandhwan #KultarSinghSandhwan

ਦੇਸ਼ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਦਾ ਮੁਹਾਲੀ ਦੇ ਇੰਡੀਅਨ ਸਕੂਲ ਆਫ ਬਿਜ਼ਨੈੱਸ ਵਿਖੇ ਪਹੁੰਚਣ ਤੇ ਪੰਜਾਬ ਵਿਧਾਨ ਸਭਾ ਦੇ ਮਾਣਯੋਗ ਸਪੀਕਰ ਸਰਦਾਰ ਕੁਲਤਾਰ ਸਿੰਘ ਜੀ ਸੰਧਵਾਂ ਵੱਲੋਂ ਸਵਾਗਤ ਕੀਤਾ ਗਿਆ ।
Kultar Singh Sandhwan
#KultarSinghSandhwan
Punjab Vidhan Sabha (@vidhansabhapun) 's Twitter Profile Photo

ਮਾਣਯੋਗ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਜੀ ਵੱਲੋਂ ਹੋਲੀ ਦੇ ਤਿਉਹਾਰ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ। The Honorable Speaker Sardar Kultar Singh Sandhwan Ji wishes you all a very happy Holi !! Kultar Singh Sandhwan #KultarSinghSandhwan

ਮਾਣਯੋਗ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਜੀ ਵੱਲੋਂ ਹੋਲੀ ਦੇ ਤਿਉਹਾਰ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ।

The Honorable Speaker Sardar Kultar Singh Sandhwan Ji wishes you all a very happy Holi !!

Kultar Singh Sandhwan
#KultarSinghSandhwan