PK STUDY TROOM (@troompk) 's Twitter Profile
PK STUDY TROOM

@troompk

ILoveCricket

ID: 1505237760583475205

calendar_today19-03-2022 17:40:56

122 Tweet

4 Takipçi

12 Takip Edilen

Sukhchain Singh (@sukhcha41114529) 's Twitter Profile Photo

Pavittar Virk Bhagwant Mann Arvind Kejriwal Adv Harpal Singh Cheema Raghav Chadha Aman Arora AAP Punjab News18Punjab ਮਾਣਯੋਗ ਮੁੱਖ ਮੰਤਰੀ ਪੰਜਾਬ ਜੀ ਚੋਣਾਂ ਸਮੇਂ ਤੁਸੀ ਜਿਹੜੇ ਵਾਅਦਿਆਂ ਨੂੰ ਗਰੰਟੀ ਤੌਰ ਤੇ ਪੇਸ਼ ਕੀਤਾ ਸੀ ਕਿਰਪਾ ਕਰਕੇ ਓਹਨਾ ਤੇ ਗੌਰ ਕੀਤਾ ਜਾਵੇ। #bring_pension_scheme_back #reduce_probation_period Bhagwant Mann Arvind Kejriwal Adv Harpal Singh Cheema Raghav Chadha Aman Arora AAP Punjab News18Punjab

PK STUDY TROOM (@troompk) 's Twitter Profile Photo

Sharma691 Bhagwant Mann DGP Punjab Police Punjab Police India Respected Bhagwant Mann Sir, Kindly issue joining letters to all the selected candidates of Constable recruitment 2021 🙏🙏 #punjab_police_constable_joining #PunjabPolice #PPConstable DGP Punjab Police Punjab Police India pic.x.com/xfhuj5wcrq

Bhagwant Mann (@bhagwantmann) 's Twitter Profile Photo

ਇਮਾਨਦਾਰੀ ਦੀ ਮਿਸਾਲ… ਕੁਝ ਦਿਨ ਪਹਿਲਾਂ ਕੋਈ ਬੰਦਾ ਪੈਸਿਆਂ ਨਾਲ ਭਰਿਆ ਬੈਗ…ਜਿਸ ‘ਚ ₹4.30 ਲੱਖ ਸੀ…PRTC ਬੱਸ ‘ਚ ਭੁੱਲ ਗਿਆ…ਪਰ ਬੱਸ ਮੁਲਾਜ਼ਮਾਂ ਨੇ ਬੈਗ ਸਹੀ ਸਲਾਮਤ ਉਸ ਬੰਦੇ ਤੱਕ ਪਹੁੰਚਦਾ ਕੀਤਾ…ਅੱਜ ਦੋਵੇਂ ਮੁਲਾਜ਼ਮਾਂ ਨਾਲ ਮੁਲਾਕਾਤ ਕੀਤੀ…ਇਮਾਨਦਾਰੀ ਲਈ ਹੱਲਾਸ਼ੇਰੀ ਤੇ ਹੌਂਸਲਾ-ਅਫ਼ਜਾਈ ਕੀਤੀ… ਇਮਾਨਦਾਰੀ ਸਕੂਨ ਦਿੰਦੀ ਹੈ…

ਇਮਾਨਦਾਰੀ ਦੀ ਮਿਸਾਲ…

ਕੁਝ ਦਿਨ ਪਹਿਲਾਂ ਕੋਈ ਬੰਦਾ ਪੈਸਿਆਂ ਨਾਲ ਭਰਿਆ ਬੈਗ…ਜਿਸ ‘ਚ ₹4.30 ਲੱਖ ਸੀ…PRTC ਬੱਸ ‘ਚ ਭੁੱਲ ਗਿਆ…ਪਰ ਬੱਸ ਮੁਲਾਜ਼ਮਾਂ ਨੇ ਬੈਗ ਸਹੀ ਸਲਾਮਤ ਉਸ ਬੰਦੇ ਤੱਕ ਪਹੁੰਚਦਾ ਕੀਤਾ…ਅੱਜ ਦੋਵੇਂ ਮੁਲਾਜ਼ਮਾਂ ਨਾਲ ਮੁਲਾਕਾਤ ਕੀਤੀ…ਇਮਾਨਦਾਰੀ ਲਈ ਹੱਲਾਸ਼ੇਰੀ ਤੇ ਹੌਂਸਲਾ-ਅਫ਼ਜਾਈ ਕੀਤੀ…

ਇਮਾਨਦਾਰੀ ਸਕੂਨ ਦਿੰਦੀ ਹੈ…
Bhagwant Mann (@bhagwantmann) 's Twitter Profile Photo

ਮੈਨੂੰ ਪੰਜਾਬੀਆਂ ਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਮਾਣਯੋਗ ਰਾਜਪਾਲ ਸਾਹਬ ਜੀ ਨੇ ‘ਇੱਕ ਵਿਧਾਇਕ- ਇੱਕ ਪੈਨਸ਼ਨ “ ਵਾਲੇ ਗਜ਼ਟ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ…ਇਸ ਨਾਲ ਲੋਕਾਂ ਦੇ ਟੈਕਸ ਦਾ ਬਹੁਤ ਪੈਸਾ ਬਚੇਗਾ…

ਮੈਨੂੰ ਪੰਜਾਬੀਆਂ ਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਮਾਣਯੋਗ ਰਾਜਪਾਲ ਸਾਹਬ ਜੀ ਨੇ ‘ਇੱਕ ਵਿਧਾਇਕ- ਇੱਕ ਪੈਨਸ਼ਨ “ ਵਾਲੇ ਗਜ਼ਟ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ…ਇਸ ਨਾਲ ਲੋਕਾਂ ਦੇ ਟੈਕਸ ਦਾ ਬਹੁਤ ਪੈਸਾ ਬਚੇਗਾ…
Bhagwant Mann (@bhagwantmann) 's Twitter Profile Photo

"ਸ਼ਹੀਦੋਂ ਕੀ ਚਿਤਾਓਂ ਪਰ ਲਗੇਂਗੇ ਹਰ ਬਰਸ ਮੇਲੇ, ਵਤਨ ਪਰ ਮਰ ਮਿਟਨੇ ਵਾਲੋਂ ਕਾ ਬਾਕੀ ਯਹੀ ਨਿਸ਼ਾਂ ਹੋਗਾ" ਦੇਸ਼ ਦੀ ਆਜ਼ਾਦੀ ਲਈ ਸੰਘਰਸ਼ਾਂ ਵੇਲੇ ਫਾਂਸੀ ਚੜ੍ਹੇ ਅੰਮ੍ਰਿਤਸਰ ਦੇ ਜੰਮਪਲ ਦੇਸ਼ ਦੇ ਪਹਿਲੇ ਸ਼ਹੀਦ ਮਦਨ ਲਾਲ ਢੀਂਗਰਾਂ ਜੀ ਦੀ ਬਰਸੀ ਮੌਕੇ ਉਹਨਾਂ ਨੂੰ ਸਤਿਕਾਰ ਸਹਿਤ ਸ਼ਰਧਾਂਜਲੀ ਭੇਟ ਕਰਦਾ ਹਾਂ…

"ਸ਼ਹੀਦੋਂ ਕੀ ਚਿਤਾਓਂ ਪਰ ਲਗੇਂਗੇ ਹਰ ਬਰਸ ਮੇਲੇ, ਵਤਨ ਪਰ ਮਰ ਮਿਟਨੇ ਵਾਲੋਂ ਕਾ ਬਾਕੀ ਯਹੀ ਨਿਸ਼ਾਂ ਹੋਗਾ"

ਦੇਸ਼ ਦੀ ਆਜ਼ਾਦੀ ਲਈ ਸੰਘਰਸ਼ਾਂ ਵੇਲੇ ਫਾਂਸੀ ਚੜ੍ਹੇ ਅੰਮ੍ਰਿਤਸਰ ਦੇ ਜੰਮਪਲ ਦੇਸ਼ ਦੇ ਪਹਿਲੇ ਸ਼ਹੀਦ ਮਦਨ ਲਾਲ ਢੀਂਗਰਾਂ ਜੀ ਦੀ ਬਰਸੀ ਮੌਕੇ ਉਹਨਾਂ ਨੂੰ ਸਤਿਕਾਰ ਸਹਿਤ ਸ਼ਰਧਾਂਜਲੀ ਭੇਟ ਕਰਦਾ ਹਾਂ…