DC GURDASPUR (@dcgurdaspur) 's Twitter Profile
DC GURDASPUR

@dcgurdaspur

ID: 1246046940518731776

calendar_today03-04-2020 12:08:53

2,2K Tweet

2,2K Followers

10 Following

DC GURDASPUR (@dcgurdaspur) 's Twitter Profile Photo

ਲੋਕ ਸਭਾ ਹਲਕਾ ਗੁਰਦਾਸਪੁਰ ਚੋਣਾਂ ਲਈ ਬਿਲਕੁਲ ਤਿਆਰ ਗੁਰਦਾਸਪੁਰ ਲੋਕ ਸਭਾ ਹਲਕੇ ਦੇ 1835 ਪੋਲਿੰਗ ਬੂਥਾਂ ਵਿਖੇ ਪੋਲਿੰਗ ਪਾਰਟੀਆਂ ਪਹੁੰਚੀਆਂ, ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ ਵੋਟਿੰਗ ਲੋਕ ਸਭਾ ਹਲਕਾ ਗੁਰਦਾਸਪੁਰ ਦੇ 1614387 ਲੱਖ ਵੋਟਰ ਕਰਨਗੇ ਜਮਹੂਰੀ ਹੱਕ ਦੀ ਵਰਤੋਂ facebook.com/permalink.php?…

ਲੋਕ ਸਭਾ ਹਲਕਾ ਗੁਰਦਾਸਪੁਰ ਚੋਣਾਂ ਲਈ ਬਿਲਕੁਲ ਤਿਆਰ

ਗੁਰਦਾਸਪੁਰ ਲੋਕ ਸਭਾ ਹਲਕੇ ਦੇ 1835 ਪੋਲਿੰਗ ਬੂਥਾਂ ਵਿਖੇ ਪੋਲਿੰਗ ਪਾਰਟੀਆਂ ਪਹੁੰਚੀਆਂ, ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ ਵੋਟਿੰਗ

ਲੋਕ ਸਭਾ ਹਲਕਾ ਗੁਰਦਾਸਪੁਰ ਦੇ 1614387 ਲੱਖ ਵੋਟਰ ਕਰਨਗੇ ਜਮਹੂਰੀ ਹੱਕ ਦੀ ਵਰਤੋਂ

facebook.com/permalink.php?…
DC GURDASPUR (@dcgurdaspur) 's Twitter Profile Photo

ਰਿਟਰਨਿੰਗ ਅਫ਼ਸਰ ਲੋਕ ਸਭਾ 01-ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਓਥੇ ਪੋਲਿੰਗ ਸਟਾਫ਼ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। facebook.com/permalink.php?…

ਰਿਟਰਨਿੰਗ ਅਫ਼ਸਰ ਲੋਕ ਸਭਾ 01-ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਓਥੇ ਪੋਲਿੰਗ ਸਟਾਫ਼ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। 

facebook.com/permalink.php?…
DC GURDASPUR (@dcgurdaspur) 's Twitter Profile Photo

ਰਿਟਰਨਿੰਗ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਸ਼ਾਂਤਮਈ ਚੋਣ ਅਮਲ ਨੇਪਰੇ ਚਾੜ੍ਹਨ ਲਈ ਵੋਟਰਾਂ ਦਾ ਧੰਨਵਾਦ ਸਖ਼ਤ ਮਿਹਨਤ ਅਤੇ ਸਮਰਪਣ ਨਾਲ ਡਿਊਟੀ ਨਿਭਾਉਣ ਲਈ ਸਮੁੱਚੇ ਚੋਣ ਅਮਲੇ ਦਾ ਵੀ ਕੀਤਾ ਧੰਨਵਾਦ facebook.com/permalink.php?…

ਰਿਟਰਨਿੰਗ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਸ਼ਾਂਤਮਈ ਚੋਣ ਅਮਲ ਨੇਪਰੇ ਚਾੜ੍ਹਨ ਲਈ ਵੋਟਰਾਂ ਦਾ ਧੰਨਵਾਦ

ਸਖ਼ਤ ਮਿਹਨਤ ਅਤੇ ਸਮਰਪਣ ਨਾਲ ਡਿਊਟੀ ਨਿਭਾਉਣ ਲਈ ਸਮੁੱਚੇ ਚੋਣ ਅਮਲੇ ਦਾ ਵੀ ਕੀਤਾ ਧੰਨਵਾਦ

facebook.com/permalink.php?…
DC GURDASPUR (@dcgurdaspur) 's Twitter Profile Photo

4 ਜੂਨ ਨੂੰ ਹੋਵੇਗੀ ਵੋਟਾਂ ਦੀ ਗਿਣਤੀ ਈ.ਵੀ.ਐੱਮ. ਮਸ਼ੀਨਾਂ ਨੂੰ ਸਖ਼ਤ ਸੁਰੱਖਿਆ ਪਹਿਰੇ ਹੇਠ ਸਟਰਾਂਗ ਰੂਮਾਂ ਵਿੱਚ ਰੱਖਿਆ facebook.com/permalink.php?…

4 ਜੂਨ ਨੂੰ ਹੋਵੇਗੀ ਵੋਟਾਂ ਦੀ ਗਿਣਤੀ

ਈ.ਵੀ.ਐੱਮ. ਮਸ਼ੀਨਾਂ ਨੂੰ ਸਖ਼ਤ ਸੁਰੱਖਿਆ ਪਹਿਰੇ ਹੇਠ ਸਟਰਾਂਗ ਰੂਮਾਂ ਵਿੱਚ ਰੱਖਿਆ

facebook.com/permalink.php?…
DC GURDASPUR (@dcgurdaspur) 's Twitter Profile Photo

ਰਿਟਰਨਿੰਗ ਅਫ਼ਸਰ ਵੱਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਫਾਈਨਲ ਪੋਲਿੰਗ ਪ੍ਰਸੈਂਟੇਜ ਜਾਰੀ ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ 66.67 ਫ਼ੀਸਦੀ ਵੋਟਰਾਂ ਨੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਵਿਧਾਨ ਸਭਾ ਹਲਕਾ ਸੁਜਾਨਪੁਰ ਵਿੱਚ ਸਭ ਤੋਂ ਵੱਧ 73.71 ਫ਼ੀਸਦੀ ਪੋਲਿੰਗ ਹੋਈ ਜਦਕਿ ਸਭ ਤੋਂ ਘੱਟ ਪੋਲਿੰਗ ਬਟਾਲਾ ਹਲਕੇ ਵਿੱਚ 59.82 ਫ਼ੀਸਦੀ ਰਹੀ

ਰਿਟਰਨਿੰਗ ਅਫ਼ਸਰ ਵੱਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਫਾਈਨਲ ਪੋਲਿੰਗ ਪ੍ਰਸੈਂਟੇਜ ਜਾਰੀ

ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ 66.67 ਫ਼ੀਸਦੀ ਵੋਟਰਾਂ ਨੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ

ਵਿਧਾਨ ਸਭਾ ਹਲਕਾ ਸੁਜਾਨਪੁਰ ਵਿੱਚ ਸਭ ਤੋਂ ਵੱਧ 73.71 ਫ਼ੀਸਦੀ ਪੋਲਿੰਗ ਹੋਈ ਜਦਕਿ ਸਭ ਤੋਂ ਘੱਟ ਪੋਲਿੰਗ ਬਟਾਲਾ ਹਲਕੇ ਵਿੱਚ 59.82 ਫ਼ੀਸਦੀ ਰਹੀ
DC GURDASPUR (@dcgurdaspur) 's Twitter Profile Photo

ਡਿਪਟੀ ਕਮਿਸ਼ਨਰ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ ਚੋਣ ਪ੍ਰਕਿਰਿਆ ਸੁਚੱਜੇ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਿੱਤੀ ਮੁਬਾਰਕਬਾਦ facebook.com/permalink.php?…

ਡਿਪਟੀ ਕਮਿਸ਼ਨਰ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ

ਚੋਣ ਪ੍ਰਕਿਰਿਆ ਸੁਚੱਜੇ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਿੱਤੀ ਮੁਬਾਰਕਬਾਦ

facebook.com/permalink.php?…
DC GURDASPUR (@dcgurdaspur) 's Twitter Profile Photo

ਲੋਕਾਂ ਨੂੰ ਹੁਣ ਮੁੱਖ ਮੰਤਰੀ ਦਫ਼ਤਰ ਨਾਲ ਕੰਮ ਕਰਵਾਉਣ ਲਈ ਚੰਡੀਗੜ੍ਹ ਜਾਣ ਦੀ ਲੋੜ ਨਹੀਂ ਪਵੇਗੀ ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਥਾਪਤ ਕੀਤੀ ਗਈ ਸੀ.ਐੱਮ. ਵਿੰਡੋ ਸੀ.ਐੱਮ. ਵਿੰਡੋ (ਮੁੱਖ ਮੰਤਰੀ ਸਹਾਇਤਾ ਕੇਂਦਰ) ਨੇ ਕੰਮ ਕਰਨਾ ਸ਼ੁਰੂ ਕੀਤਾ facebook.com/permalink.php?…

ਲੋਕਾਂ ਨੂੰ ਹੁਣ ਮੁੱਖ ਮੰਤਰੀ ਦਫ਼ਤਰ ਨਾਲ ਕੰਮ ਕਰਵਾਉਣ ਲਈ ਚੰਡੀਗੜ੍ਹ ਜਾਣ ਦੀ ਲੋੜ ਨਹੀਂ ਪਵੇਗੀ

ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਥਾਪਤ ਕੀਤੀ ਗਈ ਸੀ.ਐੱਮ. ਵਿੰਡੋ 

ਸੀ.ਐੱਮ. ਵਿੰਡੋ (ਮੁੱਖ ਮੰਤਰੀ ਸਹਾਇਤਾ ਕੇਂਦਰ) ਨੇ ਕੰਮ ਕਰਨਾ ਸ਼ੁਰੂ ਕੀਤਾ

facebook.com/permalink.php?…
DC GURDASPUR (@dcgurdaspur) 's Twitter Profile Photo

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਸਿੱਧਪੁਰਾ ਧੁੱਸੀ ਬੰਨ ਦੀ ਮਜ਼ਬੂਤੀ ਤੇ ਉੱਚਾਈ ਦੇ ਚੱਲ ਰਹੇ ਪ੍ਰੋਜੈਕਟ ਦਾ ਨਿਰੀਖਣ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਧੁੱਸੀ ਬੰਨ ਦੇ ਪ੍ਰੋਜੈਕਟ ਨੂੰ ਤਹਿ-ਸਮੇਂ ਅੰਦਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ facebook.com/permalink.php?…

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਸਿੱਧਪੁਰਾ ਧੁੱਸੀ ਬੰਨ ਦੀ ਮਜ਼ਬੂਤੀ ਤੇ ਉੱਚਾਈ ਦੇ ਚੱਲ ਰਹੇ ਪ੍ਰੋਜੈਕਟ ਦਾ ਨਿਰੀਖਣ

ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਧੁੱਸੀ ਬੰਨ ਦੇ ਪ੍ਰੋਜੈਕਟ ਨੂੰ ਤਹਿ-ਸਮੇਂ ਅੰਦਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ

facebook.com/permalink.php?…
DC GURDASPUR (@dcgurdaspur) 's Twitter Profile Photo

‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਪੰਨਵਾਂ ਵਿਖੇ ਸੁਵਿਧਾ ਕੈਂਪ ਦਾ ਆਯੋਜਨ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਆਮ ਲੋਕਾਂ ਨੂੰ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ - ਸੀਨੀਅਰ ਵਾਈਸ ਚੇਅਰਮੈਨ ਸ. ਗੁਰਦੀਪ ਸਿੰਘ ਰੰਧਾਵਾ facebook.com/permalink.php?…

‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਪੰਨਵਾਂ ਵਿਖੇ ਸੁਵਿਧਾ ਕੈਂਪ ਦਾ ਆਯੋਜਨ

ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਆਮ ਲੋਕਾਂ ਨੂੰ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ - ਸੀਨੀਅਰ ਵਾਈਸ ਚੇਅਰਮੈਨ ਸ. ਗੁਰਦੀਪ ਸਿੰਘ ਰੰਧਾਵਾ

facebook.com/permalink.php?…
DC GURDASPUR (@dcgurdaspur) 's Twitter Profile Photo

ਡਿਪਟੀ ਕਮਿਸ਼ਨਰ ਵੱਲੋਂ ਅਜ਼ਾਦੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਪੰਜਾਬ ਪੁਲਿਸ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਅਤੇ ਪੰਜਾਬ ਪੁਲਿਸ ਦੇ ਬੈਂਡ ਵੱਲੋਂ ਸ਼ਾਨਦਾਰ ਮਾਰਚ ਪਾਸਟ facebook.com/permalink.php?…

DC GURDASPUR (@dcgurdaspur) 's Twitter Profile Photo

1971 ਦੀ ਭਾਰਤ-ਪਾਕਿਸਤਾਨ ਜੰਗ ਦਾ ਜੇਤੂ ਟੈਂਕ ਬੱਬਰੀ ਚੌਂਕ ਗੁਰਦਾਸਪੁਰ ਵਿਖੇ ਕੀਤਾ ਸਥਾਪਤ ਜਿੱਤ ਦੀ ਨਿਸ਼ਾਨੀ ਦੇ ਪ੍ਰਤੀਕ ਇਸ ਟੈਂਕ ਤੋਂ ਨੌਜਵਾਨ ਆਪਣੇ ਦੇਸ਼ ਦੇ ਬਹਾਦਰ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਕੇ ਪ੍ਰੇਰਨਾ ਲੈਣਗੇ - ਡਿਪਟੀ ਕਮਿਸ਼ਨਰ facebook.com/permalink.php?…

1971 ਦੀ ਭਾਰਤ-ਪਾਕਿਸਤਾਨ ਜੰਗ ਦਾ ਜੇਤੂ ਟੈਂਕ ਬੱਬਰੀ ਚੌਂਕ ਗੁਰਦਾਸਪੁਰ ਵਿਖੇ ਕੀਤਾ ਸਥਾਪਤ

ਜਿੱਤ ਦੀ ਨਿਸ਼ਾਨੀ ਦੇ ਪ੍ਰਤੀਕ ਇਸ ਟੈਂਕ ਤੋਂ ਨੌਜਵਾਨ ਆਪਣੇ ਦੇਸ਼ ਦੇ ਬਹਾਦਰ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਕੇ ਪ੍ਰੇਰਨਾ ਲੈਣਗੇ - ਡਿਪਟੀ ਕਮਿਸ਼ਨਰ

facebook.com/permalink.php?…
DC GURDASPUR (@dcgurdaspur) 's Twitter Profile Photo

78ਵੇਂ ਅਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ 16 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ facebook.com/permalink.php?…

78ਵੇਂ ਅਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਇਆ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ 16 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ

facebook.com/permalink.php?…
DC GURDASPUR (@dcgurdaspur) 's Twitter Profile Photo

ਉਮਾ ਸ਼ੰਕਰ ਗੁਪਤਾ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਜੋਂ ਅਹੁਦਾ ਸੰਭਾਲਿਆ ਲੋਕ ਹਿਤ ਅਤੇ ਵਿਕਾਸ ਦੇ ਕੰਮਾਂ ਉੱਪਰ ਦਿੱਤਾ ਜਾਵੇਗਾ ਵਿਸ਼ੇਸ਼ ਧਿਆਨ - ਡਿਪਟੀ ਕਮਿਸ਼ਨਰ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਨਿਰਪੱਖਤਾ ਤੇ ਸ਼ਾਂਤਮਈ ਢੰਗ ਨਾਲ ਕਰਵਾਉਣਾ ਹੋਵੇਗੀ ਤਰਜੀਹ facebook.com/permalink.php?…

ਉਮਾ ਸ਼ੰਕਰ ਗੁਪਤਾ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਜੋਂ ਅਹੁਦਾ ਸੰਭਾਲਿਆ

ਲੋਕ ਹਿਤ ਅਤੇ ਵਿਕਾਸ ਦੇ ਕੰਮਾਂ ਉੱਪਰ ਦਿੱਤਾ ਜਾਵੇਗਾ ਵਿਸ਼ੇਸ਼ ਧਿਆਨ - ਡਿਪਟੀ ਕਮਿਸ਼ਨਰ

ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਨਿਰਪੱਖਤਾ ਤੇ ਸ਼ਾਂਤਮਈ ਢੰਗ ਨਾਲ ਕਰਵਾਉਣਾ ਹੋਵੇਗੀ ਤਰਜੀਹ

facebook.com/permalink.php?…
DC GURDASPUR (@dcgurdaspur) 's Twitter Profile Photo

ਭਾਰਤ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਸਨਮਾਨ ਵਿਚ 7 ਦਿਨਾਂ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਇਸ ਬਾਬਤ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਕਿ 26 ਦਸੰਬਰ ਤੋਂ 1 ਜਨਵਰੀ 2025 ਤੱਕ ਦੇਸ਼ ਭਰ ਵਿਚ ਕੌਮੀ ਤਿਰੰਗਾ ਅੱਧਾ ਝੁਕਿਆ ਰਹੇਗਾ ਤੇ ਇਸ ਦੌਰਾਨ ਕੋਈ ਸਰਕਾਰੀ ਮਨੋਰੰਜਕ ਸਮਾਗਮ ਨਹੀਂ ਹੋਵੇਗਾ।

ਭਾਰਤ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਸਨਮਾਨ ਵਿਚ 7 ਦਿਨਾਂ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਇਸ ਬਾਬਤ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਕਿ 26 ਦਸੰਬਰ ਤੋਂ 1 ਜਨਵਰੀ 2025 ਤੱਕ ਦੇਸ਼ ਭਰ ਵਿਚ ਕੌਮੀ ਤਿਰੰਗਾ ਅੱਧਾ ਝੁਕਿਆ ਰਹੇਗਾ ਤੇ ਇਸ ਦੌਰਾਨ ਕੋਈ ਸਰਕਾਰੀ ਮਨੋਰੰਜਕ ਸਮਾਗਮ ਨਹੀਂ ਹੋਵੇਗਾ।
DC GURDASPUR (@dcgurdaspur) 's Twitter Profile Photo

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਂ 3 ਜਨਵਰੀ ਹੋਵੇਗੀ ਜਿੰਨਾ ਯੋਗ ਵੋਟਰਾਂ ਦੀਆਂ ਵੋਟਾਂ ਹਾਲੇ ਤੱਕ ਨਹੀਂ ਬਣੀਆਂ, ਉਹ ਉਹ ਮਿਤੀ 24 ਜਨਵਰੀ 2025 ਤੱਕ ਫਾਰਮ ਭਰ ਕੇ ਆਪਣੀਆਂ ਵੋਟਾਂ ਜ਼ਰੂਰ ਬਣਵਾ ਲੈਣ - ਡਿਪਟੀ ਕਮਿਸ਼ਨਰ facebook.com/permalink.php?…

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਂ 3 ਜਨਵਰੀ ਹੋਵੇਗੀ

ਜਿੰਨਾ ਯੋਗ ਵੋਟਰਾਂ ਦੀਆਂ ਵੋਟਾਂ ਹਾਲੇ ਤੱਕ ਨਹੀਂ ਬਣੀਆਂ, ਉਹ ਉਹ ਮਿਤੀ 24 ਜਨਵਰੀ 2025 ਤੱਕ ਫਾਰਮ ਭਰ ਕੇ ਆਪਣੀਆਂ ਵੋਟਾਂ ਜ਼ਰੂਰ ਬਣਵਾ ਲੈਣ - ਡਿਪਟੀ ਕਮਿਸ਼ਨਰ

facebook.com/permalink.php?…
DC GURDASPUR (@dcgurdaspur) 's Twitter Profile Photo

ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਨੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਚਾਈਨਾ ਡੋਰ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਜ਼ਿਲ੍ਹਾ ਵਾਸੀ ਵੀ ਪ੍ਰਸ਼ਾਸਨ ਦਾ ਸਹਿਯੋਗ ਦੇਣ facebook.com/permalink.php?…

ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਨੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ

ਚਾਈਨਾ ਡੋਰ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਜ਼ਿਲ੍ਹਾ ਵਾਸੀ ਵੀ ਪ੍ਰਸ਼ਾਸਨ ਦਾ ਸਹਿਯੋਗ ਦੇਣ

facebook.com/permalink.php?…
DC GURDASPUR (@dcgurdaspur) 's Twitter Profile Photo

26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ facebook.com/permalink.php?…

26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

facebook.com/permalink.php?…
DC GURDASPUR (@dcgurdaspur) 's Twitter Profile Photo

ਵਧੀਕ ਡਿਪਟੀ ਕਮਿਸ਼ਨਰ ਨੇ ਚਾਈਨਾ ਡੋਰ ਦੀ ਵਰਤੋਂ ਰੋਕਣ ਵਿੱਚ ਜ਼ਿਲ੍ਹਾ ਵਾਸੀਆਂ ਦਾ ਸਹਿਯੋਗ ਮੰਗਿਆ ਚਾਈਨਾ ਡੋਰ ਦੀ ਵਿੱਕਰੀ ਤੇ ਵਰਤੋਂ ਕਰਨ ਵਾਲੇ ਨੂੰ ਹੋਵੇਗੀ 5 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜੁਰਮਾਨਾ facebook.com/permalink.php?…

ਵਧੀਕ ਡਿਪਟੀ ਕਮਿਸ਼ਨਰ ਨੇ ਚਾਈਨਾ ਡੋਰ ਦੀ ਵਰਤੋਂ ਰੋਕਣ ਵਿੱਚ ਜ਼ਿਲ੍ਹਾ ਵਾਸੀਆਂ ਦਾ ਸਹਿਯੋਗ ਮੰਗਿਆ

ਚਾਈਨਾ ਡੋਰ ਦੀ ਵਿੱਕਰੀ ਤੇ ਵਰਤੋਂ ਕਰਨ ਵਾਲੇ ਨੂੰ ਹੋਵੇਗੀ 5 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜੁਰਮਾਨਾ

facebook.com/permalink.php?…
DC GURDASPUR (@dcgurdaspur) 's Twitter Profile Photo

IHM Gurdaspur starts admission for 3-year B.Sc. (HHA) for 12th pass students Online application for entrance exam can be done till 15th February 2025 facebook.com/permalink.php?…

IHM Gurdaspur starts admission for 3-year B.Sc. (HHA) for 12th pass students

Online application for entrance exam can be done till 15th February 2025

facebook.com/permalink.php?…