Manpreet Singh Ayali (@ayalimanpreet) 's Twitter Profile
Manpreet Singh Ayali

@ayalimanpreet

Politician | Farmer | MLA Dakha

ID: 424836326

linkhttp://www.manpreetsinghayali.com calendar_today30-11-2011 07:11:13

313 Tweet

1,1K Followers

1 Following

Manpreet Singh Ayali (@ayalimanpreet) 's Twitter Profile Photo

ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮਿਆਂ ਨੂੰ ਨਕਾਰ ਕੇ ਬਾਦਲ ਦਲ ਦੇ ਪ੍ਰਧਾਨ ਬਣ ਕੇ ਸੁਖਬੀਰ ਸਿੰਘ ਬਾਦਲ ਨੇ ਇਹ ਦਰਸਾ ਦਿੱਤਾ ਹੈ ਕਿ ਉਹ ਅੱਜ ਵੀ ਸਿੱਖ ਸਿਧਾਤਾਂ ਅਤੇ ਤਿਆਗ ਦੇ ਫਲਸਫੇ ਤੋਂ ਕੋਹਾਂ ਦੂਰ ਹਨ।

Manpreet Singh Ayali (@ayalimanpreet) 's Twitter Profile Photo

ਦੇਸ਼ ਆਜ਼ਾਦ ਹੋਣ ਤੋਂ ਲੈਕੇ ਅੱਜ ਤੱਕ ਕੇਂਦਰ ਦੀਆਂ ਸਰਕਾਰਾਂ ਨੇ ਸਦਾ ਹੀ ਪੰਜਾਬ ਦੇ ਪਾਣੀਆਂ ਨੂੰ ਖੋਣ ਲਈ ਗੈਰ ਸੰਵਿਧਾਨਕ ਕਾਨੂੰਨ ਬਣਾਏ ਹਨ। ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਪੰਜਾਬ ਦੇ ਹੱਕਾਂ ਲਈ ਲੜਦਾ ਰਿਹਾ ਹੈ ਅਤੇ 5 ਮਈ ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਦੇ ਹੱਕਾਂ ਦੀ ਪਹਿਰੇਦਾਰੀ ਕਰਾਂਗੇ।

Manpreet Singh Ayali (@ayalimanpreet) 's Twitter Profile Photo

ਪਾਕਿਸਤਾਨੀ ਫੌਜ ਵੱਲੋਂ ਬੀਤੇ ਰਾਤ ਤੋਂ ਪੁੰਛ ਸ਼ਹਿਰ ਵੱਲ ਹੋ ਰਹੀ ਗੋਲੀਬਾਰੀ ਦੇ ਵਿੱਚ ਕਈ ਗੰਭੀਰ ਜ਼ਖਮੀ ਹੋਏ ਅਤੇ ਤਿੰਨ ਸਿੱਖ ਸ਼ਹੀਦ ਹੋਏ ਭਾਈ ਅਮਰੀਕ ਸਿੰਘ ਜੀ ਰਾਗੀ, ਸਾਬਕਾ ਫੌਜੀ ਅਮਰਜੀਤ ਸਿੰਘ ਜੀ ਅਤੇ ਪੁੰਛ ਸ਼ਹਿਰ ਦੇ ਦੁਕਾਨਦਾਰ ਰਣਜੀਤ ਸਿੰਘ ਜੀ।ਇਸ ਗੋਲੀਬਾਰੀ ਦੌਰਾਨ ਪੁੰਛ ਸ਼ਹਿਰ ਦੇ ਗੁਰਦੁਆਰਾ ਸਾਹਿਬ,ਮਸਜਿਦ ਅਤੇ ਗੀਤਾ ਭਵਨ ਨੂੰ ਵੀ

Manpreet Singh Ayali (@ayalimanpreet) 's Twitter Profile Photo

ਅੱਜ ਦਸਮੇਸ਼ ਸਪੋਰਟਸ ਕਲੱਬ ਫ਼ਤਹਿਗੜ੍ਹ ਸਾਹਿਬ ਵੱਲੋ ਅਮਰਇੰਦਰ ਸਿੰਘ ਲਿਬੜਾ ਦੀ ਅਗਵਾਈ ਹੇਠ ਸਵ ਸ੍ਰ ਕਿਰਪਾਲ ਸਿੰਘ ਲਿਬੜਾ ਸਾਬਕਾ ਐੱਮ.ਐਲ.ਏ ਸਰਹੰਦ ਦੀ ਮਿੱਠੀ ਯਾਦ ਨੂੰ ਸਮਰਪਿਤ 18ਵਾਂ ਖੂਨ ਦਾਨ ਤੇ ਅੱਖਾਂ ਦੀ ਜਾਂਚ ਦੇ ਕੈਂਪ ਦਾ ਉਦਘਾਟਨ ਬਾਬਾ ਜੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਫਤਹਿਗੜ੍ਹ ਸਾਹਿਬ ਵਿਖੇ

ਪੰਜਾਬ ਸਰਕਾਰ ਵੱਲੋਂ ਅਰਬਨ ਅਸਟੇਟਾਂ ਨੂੰ ਬਣਾਉਣ ਲਈ ਜੋ ਜਮੀਨਾ ਅਕਵਾਇਰ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਉਸ ਵਿੱਚ ਮੈਂ ਸਪੱਸ਼ਟ ਕਰ ਦੇਣਾ ਚਾਹੁੰਦਾ ਹਾਂ ਕਿ ਕਿਸੇ ਵੀ ਕਿਸਾਨ ਵੀਰ ਦੀ ਜ਼ਮੀਨ ਉਸਦੀ ਮਰਜ਼ੀ ਤੋਂ ਬਿਨਾਂ ਸਰਕਾਰ ਨੂੰ ਅਕਵਾਇਰ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਉਸ ਲਈ ਜੋ ਵੀ ਲੜਾਈ ਲੜਨੀ ਪਈ ਅਸੀ ਲੜਾਂਗੇ।

Manpreet Singh Ayali (@ayalimanpreet) 's Twitter Profile Photo

ਅਸੀ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਨੂੰ ਪੂਰਨ ਤੋਰ ਤੇ ਸਮਰਪਿਤ ਤੇ ਜਵਾਬਦੇਹ ਹਾਂ। ਸ਼੍ਰੋਮਣੀ ਅਕਾਲੀ ਦਾਲ ਕਿਸੇ ਪਰਿਵਾਰ ਦੀ ਨਿੱਜੀ ਜਗੀਰ ਨਹੀ। ਅਕਾਲ ਤਖ਼ਤ ਸਾਹਿਬ ਅਤੇ ਪੰਥ ਤੋ ਬੇਮੁੱਖ ਹੋਏ ਧੜੇ ਦਾ ਮੈਂਬਰ ਬਣਨ ਦਾ ਕੋਈ ਨਹੀ ਵਿਚਾਰ। ਮਨਪ੍ਰੀਤ ਸਿੰਘ ਇਆਲੀ

Manpreet Singh Ayali (@ayalimanpreet) 's Twitter Profile Photo

ਮੇਰੇ ਬਹੁਤ ਹੀ ਸਤਿਕਾਰਯੋਗ ਸ ਸੁਖਦੇਵ ਸਿੰਘ ਢੀਂਡਸਾ ਸਰਪ੍ਰਸਤ ਸ਼੍ਰੋਮਣੀ ਅਕਾਲੀ ਦਲ ਜੋ ਬੀਤੇ ਦਿਨੀ ਇਸ ਫ਼ਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ਗਏ ਸਨ। ਅੱਜ ਉਹਨਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਪਹੁੰਚ ਕੇ ਉਹਨਾਂ ਦੇ ਅੰਤਿਮ ਦਰਸ਼ਨ ਕੀਤੇ। ਉਨ੍ਹਾਂ ਦੇ ਚਲੇ ਜਾਣ ਨਾਲ ਪਰਿਵਾਰ ਦੇ ਨਾਲ ਨਾਲ ਸਾਨੂੰ ਸਭ ਨੂੰ ਕਦੀ ਵੀ ਨਾ ਪੂਰਾ ਹੋਣ ਵਾਲਾ