DPRO SBS Nagar (@dprosbsnagar) 's Twitter Profile
DPRO SBS Nagar

@dprosbsnagar

Government of Punjab

ID: 3243885613

calendar_today13-06-2015 03:46:29

3,3K Tweet

1,1K Takipçi

1,1K Takip Edilen

DPRO SBS Nagar (@dprosbsnagar) 's Twitter Profile Photo

ਡਿਪਟੀ ਕਮਿਸਨਰ ਨੇ ਸਰਫੇਸ ਸੀਡਰ ਨਾਲ ਬੀਜੀ ਗਈ ਕਣਕ ਦੀ ਫਸਲ ਦਾ ਨਿਰੀਖਣ ਕੀਤਾ

ਕਿਸਾਨ ਸਾਉਣੀ ਸੀਜ਼ਨ ਦੌਰਾਨ ਝੋਨੇ ਦੀਆਂ ਸਿਫਾਰਸ਼ਸ਼ੁਦਾ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਲਗਾਉਣ ਨੂੰ ਤਰਜ਼ੀਹ ਦੇਣ:- ਡਿਪਟੀ ਕਮਿਸ਼ਨਰ

2014 ਬੈਚ ਦੇ ਆਈ. ਏ. ਐਸ ਅਫ਼ਸਰ ਰਾਜੇਸ਼ ਧੀਮਾਨ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ।

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਤੇ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਚਲਾਈ ਗਈ 'ਡੋਰ ਸਟੈਪ ਡਿਲਿਵਰੀ ਸੇਵਾ' ਰਾਹੀਂ 1076 ਹੈਲਪਲਾਈਨ ਨੰਬਰ ‘ਤੇ ਕਾਲ ਕਰਕੇ 43 ਪ੍ਰਕਾਰ ਦੀਆਂ ਸੇਵਾਵਾਂ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ, ਭਾਵ ਇਨ੍ਹਾ ਸੇਵਾਵਾਂ ਲਈ ਸਰਕਾਰੀ ਦਫ਼ਤਰ ਵਿਖੇ ਜਾਣ ਦੀ ਜ਼ਰੂਰਤ ਨਹੀਂ ਹੈ।

ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਨੂੰ ਮੇਲੇ ਦੇ ਰੂਪ ਵਿਚ ਮਨਾਉਣ ਲਈ ਖਟਕੜ ਕਲਾਂ ਵਿਖੇ 28 ਤੋਂ 29 ਸਤੰਬਰ ਤੱਕ 'ਇਨਕਲਾਬ ਫੈਸਟੀਵਲ' ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਇਸ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।

ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 68ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ਼ ਖੇਡਾਂ ਤਹਿਤ ਫੁਟਬਾਲ ਉਮਰ ਗੁੱਟ 17 ਸਾਲ ਲੜਕਿਆਂ ਦਾ ਟੂਰਨਾਮੈਂਟ ਜਿਲ੍ਹਾ ਸਿੱਖਿਆ ਅਫਸਰ(ਸੈ.ਸਿ) ਸੁਰੇਸ ਕੁਮਾਰ ਦੀ ਅਗਵਾਈ ਵਿੱਚ ਨਵਾਂਸਹਿਰ ਵਿਖੇ ਸੁਰੂ ਹੋਇਆ। ਇਸ ਰਾਜ ਪੱਧਰੀ ਟੂਰਨਾਮੈਂਟ ਦਾ ਉਦਘਾਟਨ ਲਲਿਤ ਮੋਹਣ ਪਾਠਕ ਬੱਲੂ ਹਲਕਾ ਇੰਚਾਰਜ ਵਲੋਂ ਕੀਤਾ ਗਿਆ।

ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵੱਲੋਂ "ਸਵੱਛਤਾ ਹੀ ਸੇਵਾ 2024" ਮੁਹਿੰਮ ਤਹਿਤ 17 ਸਤੰਬਰ ਤੋਂ 2 ਅਕਤੂਬਰ ਤੱਕ ਚੱਲਣ ਵਾਲੇ ਪੰਦਰਵਾੜੇ ਦਾ ਆਗ਼ਾਜ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਐਸ.ਐਸ.ਪੀ ਡਾ. ਮਹਿਤਾਬ ਸਿੰਘ ਅਤੇ ਹੋਰਨਾਂ ਅਧਿਕਾਰੀਆਂ ਸਮੇਤ ਸਵੱਛਤਾ ਦਾ ਪ੍ਰਣ ਲਿਆ।

-ਹੁਣ 31 ਅਕਤੂਬਰ ਤੱਕ ਬਣਾਈਆਂ ਜਾ ਸਕਦੀਆਂ ਹਨ ਸ਼੍ਰੋਮਣੀ ਕਮੇਟੀ ਦੀਆਂ ਵੋਟਾਂ : ਜ਼ਿਲ੍ਹਾ ਚੋਣ ਅਫ਼ਸਰ -ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸੋਧਿਆ ਸ਼ਡਿਊਲ ਜਾਰੀ

-ਹੁਣ 31 ਅਕਤੂਬਰ ਤੱਕ ਬਣਾਈਆਂ ਜਾ ਸਕਦੀਆਂ ਹਨ ਸ਼੍ਰੋਮਣੀ ਕਮੇਟੀ ਦੀਆਂ ਵੋਟਾਂ : ਜ਼ਿਲ੍ਹਾ ਚੋਣ ਅਫ਼ਸਰ 

-ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸੋਧਿਆ ਸ਼ਡਿਊਲ ਜਾਰੀ
DPRO SBS Nagar (@dprosbsnagar) 's Twitter Profile Photo

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੰਗੜੋਆ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ

-ਕਰਾਪ ਰੈਜ਼ੀਡਿਊ ਮੈਨੇਂਜਮੈਟ ਸਕੀਮ ਅਧੀਨ ਲਗਾਇਆ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਕਿਸਾਨ - ਡਾ. ਰਾਜ ਕੁਮਾਰ -ਬਾਸਮਤੀ ਦੀ ਫ਼ਸਲ 'ਤੇ ਪਾਬੰਦੀਸ਼ੁਦਾ ਕੀਟਨਾਸ਼ਕ ਅਤੇ ਉੱਲੀਨਾਸ਼ਕ ਜ਼ਹਿਰਾਂ ਦੀ ਵਰਤੋਂ ਨਾ ਕੀਤੀ ਜਾਵੇ - ਡਾ. ਕੁਲਦੀਪ ਸਿੰਘ

-ਕਰਾਪ ਰੈਜ਼ੀਡਿਊ ਮੈਨੇਂਜਮੈਟ ਸਕੀਮ ਅਧੀਨ ਲਗਾਇਆ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ

 ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਕਿਸਾਨ - ਡਾ. ਰਾਜ ਕੁਮਾਰ

-ਬਾਸਮਤੀ ਦੀ ਫ਼ਸਲ 'ਤੇ ਪਾਬੰਦੀਸ਼ੁਦਾ ਕੀਟਨਾਸ਼ਕ ਅਤੇ ਉੱਲੀਨਾਸ਼ਕ ਜ਼ਹਿਰਾਂ ਦੀ ਵਰਤੋਂ ਨਾ ਕੀਤੀ ਜਾਵੇ - ਡਾ. ਕੁਲਦੀਪ ਸਿੰਘ
DPRO SBS Nagar (@dprosbsnagar) 's Twitter Profile Photo

68ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ਼ ਖੇਡਾਂ ਤਹਿਤ ਫੁੱਟਬਾਲ ਟੂਰਨਾਮੈਂਟ ਦੇ ਰੌਚਕ ਮੁਕਾਬਲੇ ਜਾਰੀ ਲੀਗ ਮੁਕਾਬਲਿਆ ਦੌਰਾਨ ਸ਼ਹੀਦ ਭਗਤ ਸਿੰਘ ਨਗਰ ਨੇ ਸੰਗਰੂਰ ਨੂੰ 11-0 ਨਾਲ ਹਰਾਇਆ

68ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ਼ ਖੇਡਾਂ ਤਹਿਤ  ਫੁੱਟਬਾਲ ਟੂਰਨਾਮੈਂਟ ਦੇ ਰੌਚਕ ਮੁਕਾਬਲੇ ਜਾਰੀ
ਲੀਗ ਮੁਕਾਬਲਿਆ ਦੌਰਾਨ ਸ਼ਹੀਦ ਭਗਤ ਸਿੰਘ ਨਗਰ ਨੇ ਸੰਗਰੂਰ ਨੂੰ 11-0 ਨਾਲ ਹਰਾਇਆ
DPRO SBS Nagar (@dprosbsnagar) 's Twitter Profile Photo

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਬਲਾਚੌਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਦਾ ਅਚਨਚੇਤ ਦੌਰਾ ਕੀਤਾ ਅਤੇ ਲਾਭਕਾਰੀ ਸਕੀਮਾਂ ਦਾ ਨਿਰੀਖਣ ਕੀਤਾ।

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਬਾਲ ਭਿੱਖਿਆ ਅਤੇ ਬਾਲ ਮਜ਼ਦੂਰੀ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਸਬ-ਡਵੀਜ਼ਨਲ ਪੱਧਰੀ ਕਮੇਟੀ ਵੱਲੋਂ ਬਲਾਚੌਰ ਬਲਾਕ ਦੀਆਂ ਵੱਖ-ਵੱਖ ਥਾਵਾਂ 'ਤੇ ਬਾਲ ਭਿੱਖਿਆ ਅਤੇ ਬਾਲ ਮਜ਼ਦੂਰੀ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਦੀ ਅਗਵਾਈ ਹੇਠ ਚੈਕਿੰਗ ਕੀਤੀ ਗਈ।

ਜ਼ਿਲ੍ਹਾ ਐਸ.ਬੀ.ਐਸ ਨਗਰ, ਹੁਸ਼ਿਆਰਪੁਰ ਅਤੇ ਲੁਧਿਆਣਾ ਦੇ ਯੁਵਕਾਂ ਲਈ ਸੀ-ਪਾਈਟ ਕੈਂਪ, ਨਹਿਰੀ ਵਿਸ਼ਰਾਮ ਘਰ, ਰਾਹੋਂ ਰੋਡ, ਨਵਾਂਸ਼ਹਿਰ ਵਿਖੇ ਐਸ. ਐਸ. ਸੀ (ਜੀ. ਡੀ) ਦੀਆਂ ਪੋਸਟਾਂ ਸਬੰਧੀ ਕੈਂਪ ਸ਼ੁਰੂ ਹੋ ਰਿਹਾ ਹੈ। ਇਨ੍ਹਾਂ ਪੋਸਟਾਂ ਲਈ ਫਾਰਮ ਭਰਨ ਦੀ ਆਖ਼ਰੀ ਮਿਤੀ 14 ਅਕਤੂਬਰ 2024 ਹੈ।ਇਹ ਜਾਣਕਾਰੀ ਸੂਬੇਦਾਰ ਤਜਿੰਦਰ ਸਿੰਘ ਨੇ ਦਿੱਤੀ।

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੀ 117ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਇਨਕਲਾਬ ਮੇਲਾ 2024, 28 ਅਤੇ 29 ਸਤੰਬਰ 2024, ਨੂੰ ਖਟਕੜ ਕਲਾਂ (ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ) ਵਿਖੇ ਮਨਾਇਆ ਜਾ ਰਿਹਾ ਹੈ। ਆਪ ਜੀ ਨੂੰ ਇਸ ਮੇਲੇ ਵਿੱਚ ਸ਼ਾਮਲ ਹੋਣ ਲਈ ਅਪੀਲ ਕੀਤੀ ਜਾਂਦੀ ਹੈ।

inquilabfestival Run for a revolution! 🏃‍♂️ Join us on 29th September at 6:30 AM as we honor the birth anniversary of Shaheed-e-Azam Sardar Bhagat Singh. Starting from ITI Ground to R.K. Arya College, let's make every step count for freedom. 🇮🇳

inquilabfestival
 Run for a revolution! 🏃‍♂️ Join us on 29th September at 6:30 AM as we honor the birth anniversary of Shaheed-e-Azam Sardar Bhagat Singh. Starting from ITI Ground to R.K. Arya College, let's make every step count for freedom. 🇮🇳
DPRO SBS Nagar (@dprosbsnagar) 's Twitter Profile Photo

#ShaheedBhagatSingh #PosterMaking #TributeToHero "Amardeep Shergill Memorial College, Mukandpur organized a heartfelt Poster Making Event to honor our hero, Shaheed-e-Azam S. Bhagat Singh Ji, on the occasion of his birth anniversary.

#InquilabFestival #BhagatSingh #ShaheedEAzam #BicycleRally #MarathonRace #KhatkarKalan #Inspiration #FreedomStruggle #punjab #wmk 🚴‍♂️Get ready to ride for a cause! Join us for an exciting Bicycle Rally on 28th September at 6:30 AM and a Marathon Race on 29th September at 6:30 AM!