DC Hoshiarpur (@dchoshiarpur) 's Twitter Profile
DC Hoshiarpur

@dchoshiarpur

Official @ Twitter Handle of the Deputy Commissioner Hoshiarpur.

ID: 1385801838688043009

calendar_today24-04-2021 03:45:59

826 Tweet

758 Takipçi

19 Takip Edilen

DC Hoshiarpur (@dchoshiarpur) 's Twitter Profile Photo

ਬਿਆਸ ਦਰਿਆ ਦੀ ਢਾਅ ਨੂੰ ਰੋਕਣ ਲਈ ਸਾਂਝੀ ਕਾਰਵਾਈ ‘ਚ ਜੁੱਟਿਆ ਹੁਸ਼ਿਆਰਪੁਰ ਤੇ ਗੁਰਦਾਸਪੁਰ ਪ੍ਰਸ਼ਾਸਨ -ਅੱਜ ਵਿਧਾਇਕ ਰਾਜਾ ਗਿੱਲ ਨਾਲ ਕੀਤਾ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ -ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਦਰਿਆ ਕੰਢਿਆਂ ਦੇ ਬਚਾਅ ਕਾਰਜਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ Bhagwant Mann Aashika Jain

ਬਿਆਸ ਦਰਿਆ ਦੀ ਢਾਅ ਨੂੰ ਰੋਕਣ ਲਈ ਸਾਂਝੀ ਕਾਰਵਾਈ ‘ਚ ਜੁੱਟਿਆ ਹੁਸ਼ਿਆਰਪੁਰ ਤੇ ਗੁਰਦਾਸਪੁਰ ਪ੍ਰਸ਼ਾਸਨ

-ਅੱਜ ਵਿਧਾਇਕ ਰਾਜਾ ਗਿੱਲ ਨਾਲ ਕੀਤਾ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

-ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਦਰਿਆ ਕੰਢਿਆਂ ਦੇ ਬਚਾਅ ਕਾਰਜਾਂ ਨੂੰ ਤੇਜ਼ ਕਰਨ ਦੇ ਨਿਰਦੇਸ਼
Bhagwant Mann Aashika Jain
DC Hoshiarpur (@dchoshiarpur) 's Twitter Profile Photo

ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਲਈ ਨਮੀ ਦੀ ਮਾਤਰਾ 17 ਫੀਸਦੀ ਨਿਰਧਾਰਤ ਕੀਤੀ ਗਈ ਹੈ, ਜਿਸ ਕਰਕੇ ਝੋਨੇ ਦੀ ਨਾਲੋ-ਨਾਲ ਖ਼ਰੀਦ ਲਈ ਕਿਸਾਨ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ। Bhagwant Mann Aashika Jain

ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਲਈ ਨਮੀ ਦੀ ਮਾਤਰਾ 17 ਫੀਸਦੀ ਨਿਰਧਾਰਤ ਕੀਤੀ ਗਈ ਹੈ, ਜਿਸ ਕਰਕੇ ਝੋਨੇ ਦੀ ਨਾਲੋ-ਨਾਲ ਖ਼ਰੀਦ ਲਈ ਕਿਸਾਨ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ।
Bhagwant Mann Aashika Jain
DC Hoshiarpur (@dchoshiarpur) 's Twitter Profile Photo

‘ਜਿਸਦਾ ਖੇਤ, ਉਸਦੀ ਰੇਤ’ ਯੋਜਨਾ ਤਹਿਤ ਕਿਸਾਨਾਂ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਖੇਤਾਂ ਤੋਂ ਰੇਤ-ਸਿਲਟ ਹਟਾਉਣ ਦੀ ਮਨਜ਼ੂਰੀ : ਡਿਪਟੀ ਕਮਿਸ਼ਨਰ -ਕਿਸਾਨਾਂ ਨੂੰ 31 ਦਸੰਬਰ 2025 ਤੱਕ ਬਿਨਾਂ ਕਿਸੇ ਪਰਮਿਟ/ਐਨ.ਓ.ਸੀ ਤੋਂ ਮਿਲੇਗੀ ਛੋਟ -ਖੇਤਾਂ ਤੋਂ ਰੇਤ-ਸਿਲਟ ਹਟਾਉਣ ਦੀ ਪ੍ਰਕਿਰਿਆ ਖਣਨ ਨਹੀਂ ਮੰਗੀ ਜਾਵੇਗੀ Bhagwant Mann Aashika Jain

‘ਜਿਸਦਾ ਖੇਤ, ਉਸਦੀ ਰੇਤ’ ਯੋਜਨਾ ਤਹਿਤ ਕਿਸਾਨਾਂ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਖੇਤਾਂ ਤੋਂ ਰੇਤ-ਸਿਲਟ ਹਟਾਉਣ ਦੀ ਮਨਜ਼ੂਰੀ : ਡਿਪਟੀ ਕਮਿਸ਼ਨਰ

-ਕਿਸਾਨਾਂ ਨੂੰ 31 ਦਸੰਬਰ 2025 ਤੱਕ ਬਿਨਾਂ ਕਿਸੇ ਪਰਮਿਟ/ਐਨ.ਓ.ਸੀ ਤੋਂ ਮਿਲੇਗੀ ਛੋਟ

-ਖੇਤਾਂ ਤੋਂ ਰੇਤ-ਸਿਲਟ ਹਟਾਉਣ ਦੀ ਪ੍ਰਕਿਰਿਆ ਖਣਨ ਨਹੀਂ ਮੰਗੀ ਜਾਵੇਗੀ
Bhagwant Mann Aashika Jain
DC Hoshiarpur (@dchoshiarpur) 's Twitter Profile Photo

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਤਰਾ ਨੂੰ ਲੈ ਕੇ ਤਿਆਰੀਆਂ ਦੀ ਕੀਤੀ ਸਮੀਖਿਆ - 21 ਨਵੰਬਰ ਨੂੰ ਪਠਾਨਕੋਟ ਤੋਂ ਹੁੰਦੇ ਹੋਏ ਮੁਕੇਰੀਆਂ, ਦਸੂਹਾ, ਹੁਸ਼ਿਆਰਪੁਰ ਤੇ ਗੜ੍ਹਸ਼ੰਕਰ ਤੋਂ ਲੰਘੇਗੀ ਯਾਤਰਾ Bhagwant Mann Aashika Jain

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਤਰਾ ਨੂੰ ਲੈ ਕੇ ਤਿਆਰੀਆਂ ਦੀ ਕੀਤੀ ਸਮੀਖਿਆ
- 21 ਨਵੰਬਰ ਨੂੰ ਪਠਾਨਕੋਟ ਤੋਂ ਹੁੰਦੇ ਹੋਏ ਮੁਕੇਰੀਆਂ, ਦਸੂਹਾ, ਹੁਸ਼ਿਆਰਪੁਰ ਤੇ ਗੜ੍ਹਸ਼ੰਕਰ ਤੋਂ ਲੰਘੇਗੀ ਯਾਤਰਾ
Bhagwant Mann Aashika Jain
DC Hoshiarpur (@dchoshiarpur) 's Twitter Profile Photo

ਪਰਾਲੀ ਪ੍ਰਬੰਧਨ ਨੂੰ ਲੈ ਕੇ ਨੋਡਲ/ਕਲੱਸਟਰ ਅਫ਼ਸਰਾਂ, ਨੰਬਰਦਾਰਾਂ ਤੇ ਸਰਪੰਚਾਂ ਦੀ ਟ੍ਰੇਨਿੰਗ ਆਯੋਜਿਤ -ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਮਸ਼ੀਨਰੀ ਉਪਲਬੱਧ ਕਰਵਾਉਣ ‘ਤੇ ਦਿੱਤਾ ਜ਼ੋਰ Bhagwant Mann Aashika Jain

ਪਰਾਲੀ ਪ੍ਰਬੰਧਨ ਨੂੰ ਲੈ ਕੇ ਨੋਡਲ/ਕਲੱਸਟਰ ਅਫ਼ਸਰਾਂ, ਨੰਬਰਦਾਰਾਂ ਤੇ ਸਰਪੰਚਾਂ ਦੀ ਟ੍ਰੇਨਿੰਗ ਆਯੋਜਿਤ
-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਮਸ਼ੀਨਰੀ ਉਪਲਬੱਧ ਕਰਵਾਉਣ ‘ਤੇ ਦਿੱਤਾ ਜ਼ੋਰ
Bhagwant Mann Aashika Jain
DC Hoshiarpur (@dchoshiarpur) 's Twitter Profile Photo

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦਾਣਾ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ - ਸ਼ੈਲਰ ਮਾਲਕਾਂ ਨਾਲ ਮੁਲਾਕਾਤ ਤੇ ਉਨ੍ਹਾਂ ਦੀਆਂ ਸਥਾਨਕ ਅਤੇ ਰਾਜ ਪੱਧਰ ਦੀਆਂ ਸਮੱਸਿਆਵਾਂ ਦੇ ਹੱਲ ਦਾ ਦਿੱਤਾ ਭਰੋਸਾ -ਕਿਸਾਨਾਂ ਨੂੰ ਮੰਡੀਆਂ ‘ਚ ਨਿਰਧਾਰਤ ਨਮੀ ਵਾਲਾ ਝੋਨਾ ਲਿਆਉਣ ਦੀ ਅਪੀਲ ਕੀਤੀ Bhagwant Mann Aashika Jain

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦਾਣਾ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
- ਸ਼ੈਲਰ ਮਾਲਕਾਂ ਨਾਲ ਮੁਲਾਕਾਤ ਤੇ ਉਨ੍ਹਾਂ ਦੀਆਂ ਸਥਾਨਕ ਅਤੇ ਰਾਜ ਪੱਧਰ ਦੀਆਂ ਸਮੱਸਿਆਵਾਂ ਦੇ ਹੱਲ ਦਾ ਦਿੱਤਾ ਭਰੋਸਾ
-ਕਿਸਾਨਾਂ ਨੂੰ ਮੰਡੀਆਂ ‘ਚ ਨਿਰਧਾਰਤ ਨਮੀ ਵਾਲਾ ਝੋਨਾ ਲਿਆਉਣ ਦੀ ਅਪੀਲ ਕੀਤੀ
Bhagwant Mann Aashika Jain
DC Hoshiarpur (@dchoshiarpur) 's Twitter Profile Photo

ਟਾਂਡਾ ਬਲਾਕ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਅਤੇ ਅਧਿਕਾਰੀਆਂ ਨੂੰ #ZeroBurning ਦੇ ਟੀਚੇ ਵੱਲ ਪ੍ਰੇਰਿਤ ਕੀਤਾ। 👉 ਸਬਸਿਡੀ ਵਾਲੀ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਯਕੀਨੀ ਬਣਾਈ ਜਾਵੇ 👉 ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਤਰਜੀਹ ਮਿਲੇ Aashika Jain #ParaliManagement #Hoshiarpur

ਟਾਂਡਾ ਬਲਾਕ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਅਤੇ ਅਧਿਕਾਰੀਆਂ ਨੂੰ #ZeroBurning ਦੇ ਟੀਚੇ ਵੱਲ ਪ੍ਰੇਰਿਤ ਕੀਤਾ।

👉 ਸਬਸਿਡੀ ਵਾਲੀ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਯਕੀਨੀ ਬਣਾਈ ਜਾਵੇ
👉 ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਤਰਜੀਹ ਮਿਲੇ
Aashika Jain
#ParaliManagement #Hoshiarpur
DC Hoshiarpur (@dchoshiarpur) 's Twitter Profile Photo

ਕਿਸਾਨਾਂ ਨੂੰ ਮੰਡੀਆਂ ‘ਚ ਸੁੱਕਾ ਝੋਨਾ ਹੀ ਲਿਆਉਣ ਦੀ ਕੀਤੀ ਅਪੀਲ -ਕੰਬਾਈਨ ਨਾਲ ਕਟਾਈ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਕਰਨ ਦੇ ਨਿਰਦੇਸ਼ -ਸੁਪਰ ਐਸ.ਐਮ.ਐਸ ਤੋਂ ਬਿਨਾਂ ਨਹੀਂ ਚੱਲੇਗੀ ਕੋਈ ਵੀ ਕੰਬਾਈਨ -ਕਿਹਾ, 'ਪਰਾਲੀ ਨਾ ਜਲਾਓ, ਵਾਤਾਵਰਨ ਤੇ ਭੂਮੀ ਦੀ ਉਪਜਾਊ ਸ਼ਕਤੀ ਬਚਾਓ' Bhagwant Mann Aashika Jain

ਕਿਸਾਨਾਂ ਨੂੰ ਮੰਡੀਆਂ ‘ਚ ਸੁੱਕਾ ਝੋਨਾ ਹੀ ਲਿਆਉਣ ਦੀ ਕੀਤੀ ਅਪੀਲ

-ਕੰਬਾਈਨ ਨਾਲ ਕਟਾਈ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਕਰਨ ਦੇ ਨਿਰਦੇਸ਼

-ਸੁਪਰ ਐਸ.ਐਮ.ਐਸ ਤੋਂ ਬਿਨਾਂ ਨਹੀਂ ਚੱਲੇਗੀ ਕੋਈ ਵੀ ਕੰਬਾਈਨ

-ਕਿਹਾ, 'ਪਰਾਲੀ ਨਾ ਜਲਾਓ, ਵਾਤਾਵਰਨ ਤੇ ਭੂਮੀ ਦੀ ਉਪਜਾਊ ਸ਼ਕਤੀ ਬਚਾਓ'
Bhagwant Mann Aashika Jain
DC Hoshiarpur (@dchoshiarpur) 's Twitter Profile Photo

ਹੁਸ਼ਿਆਰਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਹੀਟ ਵੇਵ ਪ੍ਰਬੰਧਨ ਲਈ 95 ਲੱਖ ਰੁਪਏ ਦੀ ਫੰਡਿੰਗ ਕੀਤੀ ਹਾਸਲ - ਪੰਜਾਬ ਦਾ ਇੱਕੋ ਇੱਕ ਜ਼ਿਲ੍ਹਾ ਜਿਸ ਨੂੰ ਪ੍ਰਾਪਤ ਹੋਈ ਇਹ ਫੰਡਿੰਗ ਡਿਪਟੀ ਕਮਿਸ਼ਨਰ ਨੇ ਸਹਾਇਕ ਕਮਿਸ਼ਨਰ ਓਇਸ਼ੀ ਮੰਡਲ ਤੇ ਰੈਡ ਕਰਾਸ ਸੁਸਾਇਟੀ ਟੀਮ ਦੇ ਯਤਨਾਂ ਦੀ ਕੀਤੀ ਸ਼ਲਾਘਾ Bhagwant Mann Aashika Jain

ਹੁਸ਼ਿਆਰਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਹੀਟ ਵੇਵ ਪ੍ਰਬੰਧਨ ਲਈ 95 ਲੱਖ ਰੁਪਏ ਦੀ ਫੰਡਿੰਗ ਕੀਤੀ ਹਾਸਲ

- ਪੰਜਾਬ ਦਾ ਇੱਕੋ ਇੱਕ ਜ਼ਿਲ੍ਹਾ ਜਿਸ ਨੂੰ ਪ੍ਰਾਪਤ ਹੋਈ ਇਹ ਫੰਡਿੰਗ

ਡਿਪਟੀ ਕਮਿਸ਼ਨਰ ਨੇ ਸਹਾਇਕ ਕਮਿਸ਼ਨਰ ਓਇਸ਼ੀ ਮੰਡਲ ਤੇ ਰੈਡ ਕਰਾਸ ਸੁਸਾਇਟੀ ਟੀਮ ਦੇ ਯਤਨਾਂ ਦੀ ਕੀਤੀ ਸ਼ਲਾਘਾ
Bhagwant Mann Aashika Jain
DC Hoshiarpur (@dchoshiarpur) 's Twitter Profile Photo

ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 88,384 ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ - ਕਿਸਾਨਾਂ ਨੂੰ 163.52 ਕਰੋੜ ਰੁਪਏ ਦੀ ਕੀਤੀ ਗਈ ਅਦਾਇਗੀ - ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਹੀ ਲਿਆਉਣ ਦੀ ਕੀਤੀ ਅਪੀਲ Bhagwant Mann Aashika Jain

ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 88,384 ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ
- ਕਿਸਾਨਾਂ ਨੂੰ 163.52 ਕਰੋੜ ਰੁਪਏ ਦੀ ਕੀਤੀ ਗਈ ਅਦਾਇਗੀ
- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਹੀ ਲਿਆਉਣ ਦੀ ਕੀਤੀ ਅਪੀਲ
Bhagwant Mann Aashika Jain
DC Hoshiarpur (@dchoshiarpur) 's Twitter Profile Photo

ਭਗਤੀ ਤੇ ਅਨੰਦ ਨਾਲ ਸਜੀ 'ਦੀਪ ਉਤਸਵ 2025' ਦੀ ਸ਼ਾਮ -ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੀਵਾਲੀ ਸਬੰਧੀ ਬਿਰਧ ਆਸ਼ਰਮ ਵਿਖੇ ਵਿਸ਼ਾਲ ਭਜਨ ਸੰਧਿਆ ਦਾ ਆਯੋਜਨ -ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਤੇ ਬਜ਼ੁਰਗਾਂ ਨਾਲ ਮਨਾਇਆ ਭਗਤੀ ਤੇ ਸਦਭਾਵਨਾ ਦਾ ਤਿਉਹਾਰ Bhagwant Mann Aashika Jain

ਭਗਤੀ ਤੇ ਅਨੰਦ ਨਾਲ ਸਜੀ 'ਦੀਪ ਉਤਸਵ 2025' ਦੀ ਸ਼ਾਮ

-ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੀਵਾਲੀ ਸਬੰਧੀ ਬਿਰਧ ਆਸ਼ਰਮ ਵਿਖੇ ਵਿਸ਼ਾਲ ਭਜਨ ਸੰਧਿਆ ਦਾ ਆਯੋਜਨ

-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਤੇ ਬਜ਼ੁਰਗਾਂ ਨਾਲ ਮਨਾਇਆ ਭਗਤੀ ਤੇ ਸਦਭਾਵਨਾ ਦਾ ਤਿਉਹਾਰ
Bhagwant Mann Aashika Jain
DC Hoshiarpur (@dchoshiarpur) 's Twitter Profile Photo

ਤਿਉਹਾਰਾਂ ਮੌਕੇ ਖਾਧ ਪਦਾਰਥਾਂ ਵਿੱਚ ਮਿਲਾਵਟ ਰੋਕਣ ਲਈ ਸਿਹਤ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ ਸਖ਼ਤ ਨਿਗਰਾਨੀ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ Bhagwant Mann Aashika Jain

ਤਿਉਹਾਰਾਂ ਮੌਕੇ ਖਾਧ ਪਦਾਰਥਾਂ ਵਿੱਚ ਮਿਲਾਵਟ ਰੋਕਣ ਲਈ ਸਿਹਤ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ ਸਖ਼ਤ ਨਿਗਰਾਨੀ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ
Bhagwant Mann Aashika Jain
DC Hoshiarpur (@dchoshiarpur) 's Twitter Profile Photo

ਅੱਜ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ 'ਚ ਕੀਤੀ ਸ਼ਿਰਕਤ - ਪਰਾਲੀ ਪ੍ਰਬੰਧਨ 'ਚ ਹੁਸ਼ਿਆਰਪੁਰ ਨੂੰ ਆਦਰਸ਼ ਜ਼ਿਲ੍ਹਾ ਬਣਾਉਣ ਕਿਸਾਨ Bhagwant Mann Aashika Jain

ਅੱਜ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ 'ਚ ਕੀਤੀ ਸ਼ਿਰਕਤ
- ਪਰਾਲੀ ਪ੍ਰਬੰਧਨ 'ਚ ਹੁਸ਼ਿਆਰਪੁਰ ਨੂੰ ਆਦਰਸ਼ ਜ਼ਿਲ੍ਹਾ ਬਣਾਉਣ ਕਿਸਾਨ
Bhagwant Mann Aashika Jain
DC Hoshiarpur (@dchoshiarpur) 's Twitter Profile Photo

ਅੱਜ ਬਜ਼ੁਰਗਾਂ ਅਤੇ ਬੱਚਿਆਂ ਨਾਲ ਸਾਂਝੀਆਂ ਕੀਤੀਆਂ ਦੀਵਾਲੀ ਦੀਆਂ ਖੁਸ਼ੀਆਂ -ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ -ਰੈੱਡ ਕਰਾਸ ਸੁਸਾਇਟੀ ਵੱਲੋਂ ਬਿਰਧ ਆਸ਼ਰਮ ਅਤੇ ਆਬਜ਼ਰਵੇਸ਼ਨ ਹੋਮ ’ਚ ਉਤਸ਼ਾਹ ਨਾਲ ਮਨਾਈ ਗਈ ਦੀਵਾਲੀ Bhagwant Mann Aashika Jain

ਅੱਜ ਬਜ਼ੁਰਗਾਂ ਅਤੇ ਬੱਚਿਆਂ ਨਾਲ ਸਾਂਝੀਆਂ ਕੀਤੀਆਂ ਦੀਵਾਲੀ ਦੀਆਂ ਖੁਸ਼ੀਆਂ

-ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ

-ਰੈੱਡ ਕਰਾਸ ਸੁਸਾਇਟੀ ਵੱਲੋਂ ਬਿਰਧ ਆਸ਼ਰਮ ਅਤੇ ਆਬਜ਼ਰਵੇਸ਼ਨ ਹੋਮ ’ਚ  ਉਤਸ਼ਾਹ ਨਾਲ ਮਨਾਈ ਗਈ ਦੀਵਾਲੀ
Bhagwant Mann Aashika Jain
DC Hoshiarpur (@dchoshiarpur) 's Twitter Profile Photo

Light and Sound Show on Life and Teachings of Guru Tegh Bahadur Ji. Venue:- Lajwanti Stadium Hoshiarpur Date :- 08.11.2025 Saturday Time :- 5 PM onwards Bhagwant Mann Aashika Jain

DC Hoshiarpur (@dchoshiarpur) 's Twitter Profile Photo

ਜ਼ਿਲ੍ਹੇ ’ਚ ਸੜਕਾਂ ਦੇ ਨਿਰਮਾਣ ਕਾਰਜ ਦਾ ਕੀਤਾ ਨਿਰੀਖਣ -ਗੁਣਵੱਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਦੇ ਦਿੱਤੇ ਸਖਤ ਨਿਰਦੇਸ਼ -ਨਿਗਰਾਨ ਕਮੇਟੀਆਂ ਨੂੰ ਸੌਂਪੀ ਨਿਯਮਿਤ ਸਮੀਖਿਆ ਅਤੇ ਰਿਪੋਰਟਿੰਗ ਦੀ ਜ਼ਿੰਮੇਵਾਰੀ Bhagwant Mann Aashika Jain

ਜ਼ਿਲ੍ਹੇ ’ਚ ਸੜਕਾਂ ਦੇ ਨਿਰਮਾਣ ਕਾਰਜ ਦਾ ਕੀਤਾ ਨਿਰੀਖਣ
-ਗੁਣਵੱਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਦੇ ਦਿੱਤੇ ਸਖਤ ਨਿਰਦੇਸ਼
-ਨਿਗਰਾਨ ਕਮੇਟੀਆਂ ਨੂੰ ਸੌਂਪੀ ਨਿਯਮਿਤ ਸਮੀਖਿਆ ਅਤੇ ਰਿਪੋਰਟਿੰਗ ਦੀ ਜ਼ਿੰਮੇਵਾਰੀ
Bhagwant Mann Aashika Jain
DC Hoshiarpur (@dchoshiarpur) 's Twitter Profile Photo

ਅਧਿਕਾਰੀਆਂ ਸਮੇਤ  ਨਗਰ ਕੀਰਤਨ ਰੂਟ ਦਾ ਕੀਤਾ ਨਿਰੀਖਣ - ਸਵਾਗਤ, ਸੁਰੱਖਿਆ ਅਤੇ ਹੋਰਨਾਂ ਪ੍ਰਬੰਧਾਂ ਸਬੰਧੀ ਦਿੱਤੇ ਨਿਰਦੇਸ਼ - 21 ਨੂੰ ਜ਼ਿਲ੍ਹੇ ‘ਚ ਪ੍ਰਵੇਸ਼ ਕਰੇਗਾ ਨਗਰ ਕੀਰਤਨ, 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਲਈ ਹੋਵੇਗਾ ਰਵਾਨਾ - ਜ਼ਿਲ੍ਹਾ ਵਾਸੀਆਂ ਨੂੰ ਨਗਰ ਕੀਰਤਨ ‘ਚ ਹੁੰਮ-ਹੁੰਮਾ ਕੇ ਪਹੁੰਚਣ ਦਾ ਦਿੱਤਾ ਸੱਦਾ Aashika Jain

DC Hoshiarpur (@dchoshiarpur) 's Twitter Profile Photo

ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਦੇ ਬਾਹਰ ਸਹਿਯੋਗੀ ਅਧਿਕਾਰੀਆਂ ਅਤੇ ਦਫ਼ਤਰ ਦੇ ਸਟਾਫ਼ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦੇ ਸੁਆਗਤ ਕਰਨ ਦਾ ਅਤੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ। Aashika Jain

ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਦੇ ਬਾਹਰ ਸਹਿਯੋਗੀ ਅਧਿਕਾਰੀਆਂ ਅਤੇ ਦਫ਼ਤਰ ਦੇ ਸਟਾਫ਼ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦੇ ਸੁਆਗਤ ਕਰਨ ਦਾ ਅਤੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ।
Aashika Jain
DC Hoshiarpur (@dchoshiarpur) 's Twitter Profile Photo

ਧੁੰਦ ਦੌਰਾਨ ਸੜਕ ਸੁਰੱਖਿਆ ਨੂੰ ਲੈ ਕੇ ਅੱਜ ਸੰਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ facebook.com/share/p/1Zt4we… Aashika Jain #RoadSafety

ਧੁੰਦ ਦੌਰਾਨ ਸੜਕ ਸੁਰੱਖਿਆ ਨੂੰ ਲੈ ਕੇ ਅੱਜ ਸੰਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ
facebook.com/share/p/1Zt4we…
Aashika Jain #RoadSafety